03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਦਸਮੇਸ਼ ਸਕੂਲ ਬਿਲਾਸਪੁਰ ’ਚ ਮਨਾਇਆ ਸਵੈ ਇੱਛੁਕ ਖੂਨਦਾਨ ਦਿਵਸ

ਨਿਹਾਲ ਸਿੰਘ ਵਾਲਾ, 2 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਮੋਗਾ ਦਵਿੰਦਰ ਸਿੰਘ ਲੋਟੇ ਤੇ ਮੈਡਮ ਤਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਰਾਸ਼ਟਰੀ ਸਵੈ ਇੱਛੁਕ ਖੂਨਦਾਨ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ। ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਕਰਵਾਏ ਇਸ ਸਮਾਗਮ ਦਾ ਆਗਾਜ਼ ਕਰਦਿਆਂ ਪ੍ਰੋਗਰਾਮ ਅਫਸਰ ਗੁਰਚਰਨ ਸਿੰਘ ਰਾਮਾਂ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਉਦੇਸ਼ ਨੌਜਵਾਨਾਂ ਨੂੰ ਸਵੈ ਇੱਛੁਕ ਤੌਰ ’ਤੇ ਖੂਨਦਾਨ ਕਰਨ ਦੇ ਮਹੱਤਵ ਤੋਂ ਜਾਣੂ ਕਰਵਾਉਣਾ ਹੈ।

ਅਜੀਤ ਡੈਸਕ 03-10-2026
ਨਿਹਾਲ ਸਿੰਘ ਵਾਲਾ, 2 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਮੋਗਾ ਦਵਿੰਦਰ ਸਿੰਘ ਲੋਟੇ ਤੇ ਮੈਡਮ ਤਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਰਾਸ਼ਟਰੀ ਸਵੈ ਇੱਛੁਕ ਖੂਨਦਾਨ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ। ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਕਰਵਾਏ ਇਸ ਸਮਾਗਮ ਦਾ ਆਗਾਜ਼ ਕਰਦਿਆਂ ਪ੍ਰੋਗਰਾਮ ਅਫਸਰ ਗੁਰਚਰਨ ਸਿੰਘ ਰਾਮਾਂ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਉਦੇਸ਼ ਨੌਜਵਾਨਾਂ ਨੂੰ ਸਵੈ ਇੱਛੁਕ ਤੌਰ ’ਤੇ ਖੂਨਦਾਨ ਕਰਨ ਦੇ ਮਹੱਤਵ ਤੋਂ ਜਾਣੂ ਕਰਵਾਉਣਾ ਹੈ। ਪ੍ਰਿੰਸੀਪਲ ਗੁਰਪ੍ਰੀਤ ਕੌਰ, ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ, ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਖ਼ੂਨਦਾਨ ਨੂੰ ਲੋਕ ਲਹਿਰ ਬਣਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸੰਪਾਦਕ ਗੁਰਮੇਲ ਸਿੰਘ ਬੌਡੇ ਦਾ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਨੇ ਕੀਤਾ ਸਨਮਾਨ ਅਗਲੀ ਖ਼ਬਰ ਕੇਂਦਰ ਵਲੋਂ 6 ਫ਼ਸਲਾਂ ਦੀ ਐਮ.ਐਸ.ਪੀ. ’ਚ ਕੀਤਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਭੁਪਿੰਦਰ ਸਿੰਘ ਕੇਂਦਰ ਸਰਕਾਰ ਕਿਸਾਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।