ਜੈਵਲਿਨ ਥ੍ਰੋ ’ਚ ਗੁਰਸਿਫਥ ਕੌਰ ਨੇ ਲਹਿਰਾਇਆ ਕਿਚਲੂ ਸਕੂਲ ਦਾ ਪਰਚਮ ‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਵੀ ਹਾਸਲ ਕੀਤਾ ਚਾਂਦੀ ਦਾ ਤਗਮਾ
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੋਗਾ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਗੁਰਸਿਫਥ ਕੌਰ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਜ਼ਿਲ੍ਹਾ ਪੱਧਰ ‘ਤੇ ਰੌਸ਼ਨ ਕੀਤਾ ਹੈ।
ਅਜੀਤ ਡੈਸਕ
08-10-2026