ਐਸ.ਆਈ.ਆਰ. ਦੇ ਮੁੱਦੇ ’ਤੇ ਡਾ. ਮਾਲਤੀ ਥਾਪਰ ਦਾ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ, ਵੋਟ ਦੇ ਅਧਿਕਾਰ ਦੀ ਰਾਖੀ ਲਈ ਉਠਾਈ ਆਵਾਜ਼ ਕਿਹਾ-ਲੋਕਤੰਤਰ ਲਈ ਖ਼ਤਰੇ ਦੀ ਘੰਟੀ ਹੈ ਵੋਟਾਂ ਕੱਟਣ ਦਾ ਮਾਮਲਾ * ਨੌਜਵਾਨਾਂ ਨੂੰ ਮੁਫ਼ਤ ਸਹੂਲਤਾਂ ਦੀ ਬਜਾਏ ਰੁਜ਼ਗਾਰ ਦੇਣ ਸਰਕਾਰਾਂ
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਕਾਂਗਰਸ ਦੀ ਸੀਨੀਅਰ ਆਗੂ ਅਤੇ ਸਾਬਕਾ ਰਾਜ ਮੰਤਰੀ ਡਾ. ਮਾਲਤੀ ਥਾਪਰ ਤੇ ਉਨ੍ਹਾਂ ਦੇ ਪਤੀ ਡਾ.
‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਗੱਲਬਾਤ ਕਰਦੇ ਹੋਏ ਸਾਬਕਾ ਡਾ. ਮਾਲਤੀ ਥਾਪਰ। ਤਸਵੀਰ : ਜਸਪਾਲ ਸਿੰਘ ਬੱਬੀ
10-10-2026