13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵਿਸ਼ੇਸ਼ ਗਹਿਰੀ ਸੁਧਾਈ-2026 ਦੀ ਪ੍ਰਕਿਰਿਆ ਮੁਕੰਮਲ, ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ

ਸਫ਼ਾ 5 ਦੀ ਬਾਕੀ ਵੋਟਰ ਸੂਚੀ ਦੀ ਪ੍ਰਕਾਸ਼ਨਾ ਤੋਂ ਬਾਅਦ ਜ਼ਿਲ੍ਹੇ ਵਿਚ ਵੋਟਰਾਂ ਦੀ ਕੁੱਲ ਗਿਣਤੀ 7,29,413 ਹੋ ਗਈ ਹੈ। ਇਨ੍ਹਾਂ ਵਿਚ 3,83,697 ਪੁਰਸ਼, 3,45,694 ਇਸਤਰੀਆਂ ਅਤੇ 22 ਹੋਰ ਸ਼੍ਰੇਣੀ ਦੇ ਵੋਟਰ ਸ਼ਾਮਿਲ ਹਨ।

ਅਜੀਤ ਡੈਸਕ 13-10-2026
ਸਫ਼ਾ 5 ਦੀ ਬਾਕੀ ਵੋਟਰ ਸੂਚੀ ਦੀ ਪ੍ਰਕਾਸ਼ਨਾ ਤੋਂ ਬਾਅਦ ਜ਼ਿਲ੍ਹੇ ਵਿਚ ਵੋਟਰਾਂ ਦੀ ਕੁੱਲ ਗਿਣਤੀ 7,29,413 ਹੋ ਗਈ ਹੈ। ਇਨ੍ਹਾਂ ਵਿਚ 3,83,697 ਪੁਰਸ਼, 3,45,694 ਇਸਤਰੀਆਂ ਅਤੇ 22 ਹੋਰ ਸ਼੍ਰੇਣੀ ਦੇ ਵੋਟਰ ਸ਼ਾਮਿਲ ਹਨ। ਉਨ੍ਹਾਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਅੰਤਿਮ ਵੋਟਰ ਸੂਚੀ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਯੋਗ ਨਾਗਰਿਕ ਅਜੇ ਤੱਕ ਵੋਟਰ ਵਜੋਂ ਦਰਜ ਹੋਣ ਤੋਂ ਰਹਿ ਗਿਆ ਹੈ, ਤਾਂ ਉਹ ਫਾਰਮ ਨੰਬਰ 6 ਭਰ ਕੇ ਆਪਣਾ ਨਾਂਅ ਵੋਟਰ ਸੂਚੀ ਵਿਚ ਦਰਜ ਕਰਵਾਉਣ ਲਈ ਅਰਜ਼ੀ ਦੇ ਸਕਦਾ ਹੈ।
ਪਿਛਲੀ ਖ਼ਬਰ ਵਿਅੰਗਕਾਰ ਕੇ.ਐਲ. ਗਰਗ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ 18 ਨੂੰ ਅਗਲੀ ਖ਼ਬਰ ਵੈਟਰਨਸ ਵੈੱਲਫੇਅਰ ਆਰਗਨਾਈਜ਼ੇਸ਼ਨ ਇੰਡੀਆ ਇਕਾਈ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।