ਹਲਕਾ ਮੋਗਾ ਵਿਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਬੂਥ ਇੰਚਾਰਜਾਂ ਨਾਲ ਕੀਤੀ ਅਹਿਮ ਮੀਟਿੰਗ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਦਾ ਕੀਤਾ ਸਮਰਥਨ
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਬਲਾਕਾਂ ਦੇ ਬੂਥ ਇੰਚਾਰਜਾਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ।
ਹਲਕਾ ਮੋਗਾ ਵਿਚ ਬੂਥ ਇੰਚਾਰਜਾਂ ਨਾਲ ਅਹਿਮ ਮੀਟਿੰਗ ਕਰਦੇ ਹੋਏ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ। ਅਜੀਤ ਤਸਵੀਰ
14-10-2026