ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ’ਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ
ਬੱਚਿਆਂ ਦੀ ਸਫਲਤਾ ਲਈ ਸਕੂਲ ਅਤੇ ਪਰਿਵਾਰ ਦਾ ਸਾਂਝਾ ਯਤਨ ਜ਼ਰੂਰੀ-ਐਡਵੋਕੇਟ ਸੁਨੀਲ ਗਰਗ
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਰੌਲੀ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਦੇ ਪੂਜਨੀਕ ਪਿਤਾ ਮਲਕੀਤ ਸਿੰਘ ਫ਼ੌਜੀ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅੱਜ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਸੰਤ ਬਾਬਾ ਹਰਵਿੰਦਰ ਸਿੰਘ ਰੌਲੀ ਵਾਲਿਆਂ ਨੇ ਵੈਰਾਗਮਈ ਕੀਰਤਨ ਰਾਹੀ ਸੰਗਤਾਂ ਨੂੰ ਜਿੱਥੇ ਗੁਰੂ ਘਰ ਨਾਲ ਜੋੜਿਆ, ਉੱਥੇ ਜੀਵਨ ਅਤੇ ਮੌਤ ਦੇ ਫ਼ਲਸਫ਼ੇ ‘ਤੇ ਵੀ ਚਾਨਣਾ ਪਾਇਆ। ਇਸ ਮੌਕੇ ਸਿਆਸੀ ਧਾਰਮਿਕ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਸਵ: ਮਲਕੀਤ ਸਿੰਘ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ।
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਰੌਲੀ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਦੇ ਪੂਜਨੀਕ ਪਿਤਾ ਮਲਕੀਤ ਸਿੰਘ ਫ਼ੌਜੀ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅੱਜ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਸੰਤ ਬਾਬਾ ਹਰਵਿੰਦਰ ਸਿੰਘ ਰੌਲੀ ਵਾਲਿਆਂ ਨੇ ਵੈਰਾਗਮਈ ਕੀਰਤਨ ਰਾਹੀ ਸੰਗਤਾਂ ਨੂੰ ਜਿੱਥੇ ਗੁਰੂ ਘਰ ਨਾਲ ਜੋੜਿਆ, ਉੱਥੇ ਜੀਵਨ ਅਤੇ ਮੌਤ ਦੇ ਫ਼ਲਸਫ਼ੇ ‘ਤੇ ਵੀ ਚਾਨਣਾ ਪਾਇਆ। ਇਸ ਮੌਕੇ ਸਿਆਸੀ ਧਾਰਮਿਕ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਸਵ: ਮਲਕੀਤ ਸਿੰਘ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਸਟੇਜ ਦਾ ਸੰਚਾਲਨ ਕਰਦਿਆਂ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਨੇ ਮਲਕੀਤ ਸਿੰਘ ਦੇ ਜੀਵਨ ‘ਤੇ ਚਾਨਣਾ ਪਾਇਆ। ਉਪਰੰਤ ਬਰਜਿੰਦਰ ਸਿੰਘ ਮੱਖਣ ਬਰਾੜ, ਸੰਜੀਤ ਸਿੰਘ ਸੰਨੀ ਗਿੱਲ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਭਾਜਪਾ ਡਾ. ਹਰਜੋਤ ਕਮਲ, ਵਿਨੋਦ ਬਾਂਸਲ ਸਾਬਕਾ ਚੇਅਰਮੈਨ ਨੇ ਕਿਹਾ ਕਿ ਮਲਕੀਤ ਸਿੰਘ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸਨ ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਚੰਗੇ ਸੰਸਕਾਰ ਦਿੱਤੇ, ਅੱਜ ਦਾ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਸ ਪਰਿਵਾਰ ਦਾ ਇਲਾਕੇ ਵਿਚ ਆਪਣਾ ਵਿਲੱਖਣ ਸਥਾਨ ਹੈ। ਇਸ ਮੌਕੇ ਹੋਰਨਾਂ ਤੋ ਇਲਾਵਾ ਦਵਿੰਦਰਜੀਤ ਸਿੰਘ ਲਾਡੀ ਢੋਸ ਵਿਧਾਇਕ ਧਰਮਕੋਟ, ਡਾ. ਅਮਨਦੀਪ ਕੌਰ ਅਰੋੜਾ ਵਿਧਾਇਕ ਮੋਗਾ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਨਿਹਾਲ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ, ਖਣਮੁੱਖ ਭਾਰਤੀ ਪੱਤੋ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਐਡਵੋਕੇਟ ਰਣਵਿੰਦਰ ਸਿੰਘ ਰਾਣੂੰ ਗਿੱਲ ਉੱਘੇ ਸਮਾਜ ਸੇਵੀ, ਨਿਧੜਕ ਸਿੰਘ ਬਰਾੜ ਬੁਲਾਰੇ ਪੰਜਾਬ ਭਾਜਪਾ, ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ, ਹਰੀ ਸਿੰਘ ਖਾਈ ਜ਼ਿਲ੍ਹਾ ਪ੍ਰਧਾਨ ਕਾਂਗਰਸ, ਸਵਰਨ ਸਿੰਘ ਆਦੀਵਾਲ, ਮੁਖਤਿਆਰ ਸਿੰਘ ਸਾਬਕਾ ਐਸ.ਪੀ., ਮਾਲਵਿਕਾ ਸੂਦ ਸੱਚਰ ਹਲਕਾ ਇੰਚਾਰਜ ਕਾਂਗਰਸ, ਨਵਦੀਪ ਸਿੰਘ ਸੰਘਾ, ਮੇਅਰ ਵਿਨੇਪਾਲ ਕੌਰ, ਡਿਪਟੀ ਮੇਅਰ ਰਾਕੇਸ਼ ਕੁਮਾਰ ਕਾਲਾ ਬਜਾਜ, ਜਸਵਿੰਦਰ ਸਿੰਘ ਸਿੱਧ ਵਾਰਸ ਪੰਜਾਬ, ਗੁਰਮੀਤ ਸਿੰਘ, ਬਲਦੇਵ ਸਿੰਘ ਮਾਣੂੰਕੇ, ਡਾ. ਇਕਬਾਲ ਸਿੰਘ, ਜਗਦੀਸ਼ ਛਾਬੜਾ ਸਾਬਕਾ ਚੇਅਰਮੈਨ, ਮਨਜੀਤ ਸਿੰਘ ਧੰਮੂ ਕੌਂਸਲਰ, ਗੋਵਰਧਨ ਪੋਪਲੀ ਕੌਂਸਲਰ, ਸੁਖਰਾਜ ਸਿੰਘ ਧੰਮੂ, ਡਾ. ਜਗਤਾਰ ਸਿੰਘ ਸੇਖੋਂ, ਡਾ. ਕੁਲਦੀਪ ਸਿੰਘ ਸਾਬਕਾ ਖੇਤੀਬਾੜੀ ਅਫ਼ਸਰ, ਜੋਗਿੰਦਰ ਸਿੰਘ ਸਾਬਕਾ ਚੇਅਰਮੈਨ, ਗੁਰਲਵਲੀਨ ਸਿੰਘ, ਬਰਜਿੰਦਰ ਸਿੰਘ, ਗੁਰਦਿਆਲ ਸਿੰਘ ਬੁੱਟਰ ਪ੍ਰਧਾਨ ਨਰਸਿੰਗ ਕਾਲਜ ਪੰਜਾਬ, ਇੰਦਰਪਾਲ ਸਿੰਘ ਬੱਬੀ ਵਾਈਨ ਕੰਟਰੈਕਟਰ ਤੇ ਸਮਾਜ ਸੇਵੀ, ਸੁਖਜਿੰਦਰ ਸਿੰਘ ਕਾਕਾ ਬਲਖੰਡੀ, ਸਰਪੰਚ ਹਰਨੇਕ ਸਿੰਘ ਰਾਮੂੰਵਾਲਾ, ਗੁਰਮੀਤ ਸਿੰਘ ਗਗੜਾ ਸਾਬਕਾ ਸਰਪੰਚ, ਗੁਰਮੀਤ ਸਿੰਘ ਸਾਫ਼ੂਵਾਲਾ, ਮਨਿੰਦਰ ਕੌਰ ਸਲੀਣਾ, ਚਰਨਜੀਤ ਸਿੰਘ ਝੰਡੇਆਣਾ, ਬੂਟਾ ਸਿੰਘ ਦੌਲਤਪੁਰਾ, ਰਾਜਵੰਤ ਸਿੰਘ ਮਾਹਲਾ ਕੌਮੀ ਮੀਤ ਪ੍ਰਧਾਨ, ਜੱ ਗਾ ਪੰਡਤ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਹਰਭੁਪਿੰਦਰ ਸਿੰਘ ਲਾਡੀ ਬੁੱਟਰ, ਸੁਖਵੀਰ ਸਿੰਘ ਸੈਕਟਰੀ ਡਾਲਾ, ਅੰਗਰੇਜ਼ ਸਿੰਘ, ਬਲਜੀਤ ਸਿੰਘ ਕਿਲੀ ਗਾਂਧਰਾ, ਸੁਖਜਿੰਦਰ ਸਿੰਘ ਖੋਸਾ ਪ੍ਰਧਾਨ ਬੀ.ਕੇ.ਯੂ., ਭੁਪਿੰਦਰ ਸਿੰਘ ਦੌਲਤਪੁਰਾ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ. ਲੱਖੋਵਾਲ, ਜੋਗਿੰਦਰ ਸਿੰਘ, ਸੰਤੋਖ ਸਿੰਘ ਪਟਵਾਰੀ, ਰਣਜੀਤ ਸਿੰਘ ਧਰਮਕੋਟ, ਲਖਵੰਤ ਸਿੰਘ ਸਾਫ਼ੂਵਾਲਾ, ਤੀਰਥ ਸਿੰਘ ਸਰਪੰਚ, ਗੁਰਬਿੰਦ ਸਿੰਘ ਸਿੰਘਾਂਵਾਲਾ, ਮਹਿੰਦਰ ਕੌਰ ਸਰਪੰਚ ਸਮੇਤ ਮੋਗਾ ਦਾ ਸਮੁੱਚਾ ਪੱਤਰਕਾਰ ਭਾਈਚਾਰਾ, ਇਲਾਕੇ ਦੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।