14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ ਦੇ ਹਤਿਆਰੇ ’ਤੇ ਹੋਵੇ ਸਖ਼ਤ ਕਾਰਵਾਈ-ਬਲਰਾਜ ਸਿੰਘ ਖ਼ਾਲਸਾ

ਕੋਟ ਈਸੇ ਖਾਂ, 13 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਮਾਨਸਾ ਵਿਖੇ ਇਕ ਮੈਡੀਕਲ ਸਟੋਰ ਵਾਲੇ ਵਲੋਂ ਗੋਲੀ ਚਲਾ ਕੇ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਕੀਤੇ ਜਾਣ ‘ਤੇ ਗਹਿਰਾ ਦੁੱਖ ਜਿਤਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਧਰਮਕੋਟ ਤੋਂ ਇੰਚਾਰਜ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਹਤਿਆਰੇ ਖ਼ਿਲਾਫ਼ ਸਖ਼ਤ ਕਾਰਵਾਈ ਜਲਦ ਅਮਲ ਵਿਚ ਲਿਆਂਦੀ ਜਾਵੇ। ਵਾਪਰੀ ਇਸ ਘਟਨਾ ‘ਤੇ ਰੋਸ ਜਿਤਾਉਂਦਿਆਂ ਖ਼ਾਲਸਾ ਨੇ ਕਿਹਾ ਕਿ ਨਸ਼ਾ ਚਾਹੇ ਚਿੱਟੇ ਦੇ ਰੂਪ ਵਿਚ ਹੋਵੇ ਜਾਂ ਮੈਡੀਕਲ ਨਸ਼ਾ ਇਸ ਨੂੰ ਵੇਚਣ ਵਾਲਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਜੇਕਰ ਕੋਈ ਨਸ਼ੇ ਵਿਰੁੱਧ ਆਵਾਜ਼ ਚੁੱਕਦਾ ਹੈ ਤਾਂ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਸ ਇਨਸਾਨ ਦੀ ਮਦਦ ਕਰਕੇ ਨਸ਼ਾ ਵੇਚਣ ਵਾਲਿਆਂ ਨੂੰ ਠੱਲ੍ਹ ਪਾਈ ਜਾਵੇ ਪਰ ਬਹੁਤੀਆਂ ਥਾਵਾਂ ‘ਤੇ ਅਜਿਹ ਾ ਨਹੀਂ ਹੁੰਦਾ, ਉਲਟਾ ਆਵਾਜ਼ ਚੁੱਕਣ ਵਾਲਿਆਂ ਨੂੰ ਵੀ ਕਈ ਤਰ੍ਹਾਂ ਦੀ ਮੁਸੀਬਤ ਦਾ ਸਾਹਮਣਾ ਕਰਨਾ ਪੈਂਦਾ ਹੈ।

ਪਰਵਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਦੇ ਅਮਨ ਕਾਨੂੰਨ ਦੀ ਅਸਲ ਤਸਵੀਰ-ਚੀਮਾ 14-10-2026
ਕੋਟ ਈਸੇ ਖਾਂ, 13 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਮਾਨਸਾ ਵਿਖੇ ਇਕ ਮੈਡੀਕਲ ਸਟੋਰ ਵਾਲੇ ਵਲੋਂ ਗੋਲੀ ਚਲਾ ਕੇ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਕੀਤੇ ਜਾਣ ‘ਤੇ ਗਹਿਰਾ ਦੁੱਖ ਜਿਤਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਧਰਮਕੋਟ ਤੋਂ ਇੰਚਾਰਜ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਹਤਿਆਰੇ ਖ਼ਿਲਾਫ਼ ਸਖ਼ਤ ਕਾਰਵਾਈ ਜਲਦ ਅਮਲ ਵਿਚ ਲਿਆਂਦੀ ਜਾਵੇ। ਵਾਪਰੀ ਇਸ ਘਟਨਾ ‘ਤੇ ਰੋਸ ਜਿਤਾਉਂਦਿਆਂ ਖ਼ਾਲਸਾ ਨੇ ਕਿਹਾ ਕਿ ਨਸ਼ਾ ਚਾਹੇ ਚਿੱਟੇ ਦੇ ਰੂਪ ਵਿਚ ਹੋਵੇ ਜਾਂ ਮੈਡੀਕਲ ਨਸ਼ਾ ਇਸ ਨੂੰ ਵੇਚਣ ਵਾਲਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਜੇਕਰ ਕੋਈ ਨਸ਼ੇ ਵਿਰੁੱਧ ਆਵਾਜ਼ ਚੁੱਕਦਾ ਹੈ ਤਾਂ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਸ ਇਨਸਾਨ ਦੀ ਮਦਦ ਕਰਕੇ ਨਸ਼ਾ ਵੇਚਣ ਵਾਲਿਆਂ ਨੂੰ ਠੱਲ੍ਹ ਪਾਈ ਜਾਵੇ ਪਰ ਬਹੁਤੀਆਂ ਥਾਵਾਂ ‘ਤੇ ਅਜਿਹ ਾ ਨਹੀਂ ਹੁੰਦਾ, ਉਲਟਾ ਆਵਾਜ਼ ਚੁੱਕਣ ਵਾਲਿਆਂ ਨੂੰ ਵੀ ਕਈ ਤਰ੍ਹਾਂ ਦੀ ਮੁਸੀਬਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਹਤਿਆਰੇ ਖ਼ਿਲਾਫ਼ ਕਾਰਵਾਈ ਤੋਂ ਇਲਾਵਾ ਮਾਮਲੇ ਦੀ ਪੂਰੀ ਜਾਂਚ ਹੋਵੇ ਤੇ ਜੇਕਰ ਹੋਰ ਕੋਈ ਵੀ ਜ਼ਿੰਮੇਵਾਰ ਹੈ ਤਾਂ ਉਸ ਦੇ ਉੱਪਰ ਵੀ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਮੋਟਰਸਾਈਕਲ ਅਤੇ ਸਕੂਟਰੀ ਦੀ ਟੱਕਰ ਇਕ ਨੌਜਵਾਨ ਗੰਭੀਰ ਜ਼ਖ਼ਮੀ, ਤਿੰਨ ਹੋਰ ਜ਼ਖ਼ਮੀ ਅਗਲੀ ਖ਼ਬਰ ਨੈਸ਼ਨਲ ਹਾਈਵੇ ਨੂੰ ਜੋੜਦੀ ਲੋਪੋ-ਬੱਧਨੀ ਲਿੰਕ ਰੋਡ ’ਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਪਿੰਡਾਂ ਦੇ ਨੁਮਾਇੰਦਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।