ਗੋਲਡਨ ਟਰੈਵਲ ਐਡਵਾਈਜ਼ਰ ਵੱਲੋਂ ਲਗਵਾਇਆ ਕੈਨੇਡਾ ਦਾ ਸੁਪਰ ਵੀਜ਼ਾ
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲ਼ਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆਂ ਜਾਂਦਾ ਹੈ, ਵਲੋਂ ਕੇਵਲ ਸਿੰਘ ਗਿੱਲ ਅਤੇ ਕੁਲਵਿੰਦਰ ਕੌਰ ਗਿੱਲ ਜੋ ਕਿ ਚੜਿੱਕ ਤੋਂ ਹਨ, ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ। ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਵੀਜ਼ਾ ਦਿੰਦਿਆਂ ਉਕਤ ਦੋਨ੍ਹਾਂ ਨੂੰ ਮੁਬਾਰਕਬਾਦ ਦਿੱਤੀ।
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲ਼ਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆਂ ਜਾਂਦਾ ਹੈ, ਵਲੋਂ ਕੇਵਲ ਸਿੰਘ ਗਿੱਲ ਅਤੇ ਕੁਲਵਿੰਦਰ ਕੌਰ ਗਿੱਲ ਜੋ ਕਿ ਚੜਿੱਕ ਤੋਂ ਹਨ, ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ। ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਵੀਜ਼ਾ ਦਿੰਦਿਆਂ ਉਕਤ ਦੋਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸੰਸਥਾ ਵਿਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ। ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਊਸ ਦੇ ਰਿਜ਼ਲਟ ਬਹੁਤ ਚੰਗੇ ਆਉਂਦੇ ਹਨ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰੀਫਿਊਜ਼ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰੀਫਿਊਜ਼ ਹੈ, ਉਹ ਜਲਦ ਆ ਕੇ ਜਾਣਕਾਰੀ ਲੈ ਸ ਕਦੇ ਹਨ। ਇਸ ਟਾਈਮ ਕੈਨੇਡੀਅਨ ਅੰਬੈਸੀ ਵਲੋਂ ਵੱਡੀ ਪੱਧਰ ਤੇ ਵਿਜ਼ਟਰ ਵੀਜ਼ੇ ਜਾਰੀ ਕੀਤੇ ਜਾ ਰਹੇ ਹਨ । ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ, ਵੀਜ਼ਾ, ਏਅਰ ਟਿਕਟ, ਟਰੈਵਲ ਇਨਸ਼ੌਂਰਿਸ਼, ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀ ਗ੍ਰਾਮ, ਰੀਆ, ਬਲੂਡਾਰਟ ਡੀ.ਐਚ.ਐਲ ਕੋਰੀਅਰ, ਇੰਡੋਕਨੇਡੀਅਨ ਬੱਸ ਬੁਕਿੰਗ ਦਿੱਲੀ ਏਅਰਪੋਰਟ ਲਈ ਅਤੇ ਹੋਟਲ ਬੁਕਿੰਗ ਆਦਿ ਸੇਵਾਂਵਾ ਦਿੱਤੀਆਂ ਜਾਂਦੀਆਂ ਹਨ।