22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪ੍ਰੇਮ ਚੰਦ ਚੱਕੀ ਵਾਲੇ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਸਟੇਟ ਜੁਆਇੰਟ ਸਕੱਤਰ ਨਿਯੁਕਤ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਸਾਬਕਾ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਿਆਂ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਸਿਫਾਰਸ਼ ’ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਟਰੇਡ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ| ਉਨ੍ਹਾਂ ਦੀ ਨਿਯੁਕਤੀ ’ਤੇ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਪ੍ਰੇਮ ਚੰਦ ਚੱਕੀ ਵਾਲਿਆਂ ਦਾ ਮੂੰਹ ਮਿੱਠਾ ਕਰਵਾਇਆ।

ਅਜੀਤ ਡੈਸਕ 23-10-2026
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਸਾਬਕਾ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਿਆਂ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਸਿਫਾਰਸ਼ ’ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਟਰੇਡ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ| ਉਨ੍ਹਾਂ ਦੀ ਨਿਯੁਕਤੀ ’ਤੇ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਪ੍ਰੇਮ ਚੰਦ ਚੱਕੀ ਵਾਲਿਆਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਡਾ. ਅਰੋੜਾ ਦੇ ਸਿਆਸੀ ਸਕੱਤਰ ਤੇ ਕੌਂਸਲਰ ਦਵਿੰਦਰ ਸਿੰਘ ਤਿਵਾੜੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। |
ਪਿਛਲੀ ਖ਼ਬਰ ਗਿਆਨ ਸਾਗਰ ਪਬਲਿਕ ਸਕੂਲ ਵਿਖੇ ਸਾਲਾਨਾ ਸਪੋਰਟਸ ਮੀਟ ਸ਼ੁਰੂ ਅਗਲੀ ਖ਼ਬਰ ਬੱਡੂਵਾਲ ਵਿਖੇ ਅੱਖਾਂ ਦਾ ਮੁਫਤ ਚੈੱਕਅਪ ਕੈਂਪ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।