24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਐਸ.ਆਈ.ਆਰ. ਦੇ ਮੁੱਦੇ ’ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਧਰਨਾ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਕਾਲ ਤੇ ਅੱਜ ਸੰਯੁਕਤ ਕਿਸਾਨ ਮੋਰਚਾ ਮੋਗਾ ਵਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਧਰਨਾ ਲਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਬਲੌਰ ਸਿੰਘ ਘੱਲ ਕਲਾਂ ਜ਼ਿਲ੍ਹਾ ਵਿਤ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭੁਪਿੰਦਰ ਸਿੰਘ ਦੌਲਤਪੁਰਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ ਕੇ ਕਿਰਤੀ ਕਿਸਾਨ ਯੂਨੀਅਨ ਜਸਵਿੰਦਰ ਸਿੰਘ ਕਾਲੇ ਕੇ ਡੀ.

ਅਜੀਤ ਡੈਸਕ 24-10-2026
ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਕਾਲ ਤੇ ਅੱਜ ਸੰਯੁਕਤ ਕਿਸਾਨ ਮੋਰਚਾ ਮੋਗਾ ਵਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਧਰਨਾ ਲਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਬਲੌਰ ਸਿੰਘ ਘੱਲ ਕਲਾਂ ਜ਼ਿਲ੍ਹਾ ਵਿਤ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭੁਪਿੰਦਰ ਸਿੰਘ ਦੌਲਤਪੁਰਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ ਕੇ ਕਿਰਤੀ ਕਿਸਾਨ ਯੂਨੀਅਨ ਜਸਵਿੰਦਰ ਸਿੰਘ ਕਾਲੇ ਕੇ ਡੀ.ਕੇ.ਯੂ. ਡਕੌਂਦਾ, ਸੂਰਤ ਸਿੰਘ ਕੁਲ ਹਿੰਦ ਸਭਾ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਅੱਜ ਦੇਸ਼ ਭਰ ਵਿਚ ਮੁੱਖ ਚੋਣ ਕਮਿਸ਼ਨ ਗਿਆਨੇਸ਼ ਕੁਮਾਰ ਵਲੋਂ ਜੋ ਵਿਸ਼ੇਸ਼ ਵਿਆਪਕ ਸੁਧਾਈ ਐਸ.ਆਈ.ਆਰ. ਦੀ ਕਵਾਇਦ ਚਲਾਈ ਜਾ ਰਹੀ ਹੈ, ਦੇ ਖ਼ਿਲਾਫ਼ ਦਿੱਲੀ ਅਤੇ ਦੇਸ਼ ਭਰ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜੋ ਨੌਜਵਾਨਾਂ ਦਾ ਘੋਲ ਚੱਲ ਰਿਹਾ ਹੈ, (ਬਾਕੀ ਸਫ਼ਾ 7 ’ਤੇ)
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਅਥਲੀਟ ਲਵਜੋਤ ਕੌਰ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਵਿਸ਼ੇਸ਼ ਕੈਂਪ ਅੱਜ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਸਬੰਧਿਤ ਪੋਲਿੰਗ ਬੂਥਾਂ ’ਤੇ ਹਾਜ਼ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।