30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਫਸਟ ਚੁਆਇਸ ਆਇਲਟਸ ਸੈਂਟਰ ਬਾਘਾ ਪੁਰਾਣਾ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7 ਬੈਂਡ

ਬਾਘਾ ਪੁਰਾਣਾ, 29 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ ’ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਆਇਲਟਸ ਸੈਂਟਰ ਦੇ ਹੱਬ ਵਜੋਂ ਜਾਣੀ ਜਾਂਦੀ ਸੰਸਥਾ ਫਸਟ ਚੁਆਇਸ ਆਇਲਟਸ ਸੈਂਟਰ ਬਾਘਾ ਪੁਰਾਣਾ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ| ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਪਿਆਰ ਸਿੰਘ ਗਿੱਲ ਸਮਾਧ ਭਾਈ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਆਧੁਨਿਕ ਤਰੀਕੇ ਨਾਲ ਕਰਵਾਈ ਮਿਹਨਤ ਸਦਕਾ ਕੋਮਲਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਘੋਲੀਆ ਖੁਰਦ ਨੇ ਆਇਲਟਸ ਦੇ ਆਏ ਨਤੀਜੇ ਵਿਚ ਲਿਸਨਿੰਗ ’ਚੋਂ 7 ਬੈਂਡ, ਰੀਡਿੰਗ ’ਚੋਂ 7. 5, ਰਾਈਟਿੰਗ ’ਚ 6.

ਅਜੀਤ ਡੈਸਕ 30-10-2026
ਬਾਘਾ ਪੁਰਾਣਾ, 29 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ ’ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਆਇਲਟਸ ਸੈਂਟਰ ਦੇ ਹੱਬ ਵਜੋਂ ਜਾਣੀ ਜਾਂਦੀ ਸੰਸਥਾ ਫਸਟ ਚੁਆਇਸ ਆਇਲਟਸ ਸੈਂਟਰ ਬਾਘਾ ਪੁਰਾਣਾ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ| ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਪਿਆਰ ਸਿੰਘ ਗਿੱਲ ਸਮਾਧ ਭਾਈ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਆਧੁਨਿਕ ਤਰੀਕੇ ਨਾਲ ਕਰਵਾਈ ਮਿਹਨਤ ਸਦਕਾ ਕੋਮਲਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਘੋਲੀਆ ਖੁਰਦ ਨੇ ਆਇਲਟਸ ਦੇ ਆਏ ਨਤੀਜੇ ਵਿਚ ਲਿਸਨਿੰਗ ’ਚੋਂ 7 ਬੈਂਡ, ਰੀਡਿੰਗ ’ਚੋਂ 7.5, ਰਾਈਟਿੰਗ ’ਚ 6.5 ਬੈਂਡ, ਸਪੀਕਿੰਗ ’ਚ 6 ਬੈਂਡ ਅਤੇ ਓਵਰਆਲ 7 ਬੈਂਡ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ| ਇਸ ਮੌਕੇ ਗੁਰਪਿਆਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੇ ਲੰਮੇ ਤਜਰਬੇ ਤਹਿਤ ਲਗਾਤਾਰ ਵਿਦਿਆਰਥੀ ਫਸਟ ਚੁਆਇਸ ਆਇਲਟਸ ਸੈਂਟਰ ਬਾਘਾ ਪੁਰਾਣਾ ਤੋਂ ਕੋਚਿੰਗ ਲੈ ਕੇ ਮਨ ਚਾਹੇ ਬੈਂਡ ਸਕੋਰ ਪ੍ਰਾਪਤ ਕਰਕੇ ਆਪਣਾ ਭਵਿੱਖ ਸੁਨਹਿਰੀ ਬਣਾ ਰਹੇ ਹਨ|
ਪਿਛਲੀ ਖ਼ਬਰ ਕੈਲੀਫੋਰਨੀਆ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬ ਵਿਧਾਨ ਸਭਾ ਦਾ ਅਹਿਮ ਦੌਰਾ ਅਗਲੀ ਖ਼ਬਰ ਕਾਂਗਰਸੀ ਆਗੂ ਜਗੀਰ ਸਿੰਘ ਕਿੰਗਰਾ ਠੱਠੀ ਭਾਈ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।