02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਲਾਡੀ ਢੋਸ ਨੂੰ ਦੂਜੀ ਵਾਰ ਟਿਕਟ ਮਿਲਣ ’ਤੇ ਵਰਕਰਾਂ ਵਲੋਂ ਭਰਵਾਂ ਸਵਾਗਤ

ਕਿਸ਼ਨਪੁਰਾ ਕਲਾਂ, 1 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਸੂਚੀ ’ਚ ਹਲਕਾ ਧਰਮਕੋਟ ਤੋਂ ਦੂਜੀ ਵਾਰ ਮੌਜੂਦਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਉਮੀਦਵਾਰ ਐਲਾਨੇ ਜਾਣ ‘ਤੇ ਆਮ ਆਦਮੀ ਪਾਰਟੀ ਦੇ ਹਲਕਾ ਧਰਮਕੋਟ ਦੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਪਾਰਟੀ ਹਾਈਕਮਾਂਡ ਦਾ ਭਰਵਾਂ ਸਵਾਗਤ ਕੀਤਾ ਗਿਆ। ਟਿਕਟ ਮਿਲਣ ‘ਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ਵਾਸ ਜਤਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਧਰਮਕੋਟ ਦੀ ਦੂਜੀ ਵਾਰ ਸੌਂਪੀ ਜ਼ਿੰਮੇਵਾਰੀ ਨੂੰ ਪਹਿਲਾਂ ਨਾਲੋਂ ਵੀ ਵੱਧ ਕੇ ਪੂਰੀ ਤਨਦੇਹੀ ਨਾਲ ਨਿਭਾਵਾਂਗਾ।

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਚੇਅਰਮੈਨ ਗੁਰਤਾਰ ਸਿੰਘ ਸੰਧੂ, ਸਰਪੰਚ ਪ੍ਰਿੰਸ ਚਾਵਲਾ। 02-11-2026
ਕਿਸ਼ਨਪੁਰਾ ਕਲਾਂ, 1 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਸੂਚੀ ’ਚ ਹਲਕਾ ਧਰਮਕੋਟ ਤੋਂ ਦੂਜੀ ਵਾਰ ਮੌਜੂਦਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਉਮੀਦਵਾਰ ਐਲਾਨੇ ਜਾਣ ‘ਤੇ ਆਮ ਆਦਮੀ ਪਾਰਟੀ ਦੇ ਹਲਕਾ ਧਰਮਕੋਟ ਦੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਪਾਰਟੀ ਹਾਈਕਮਾਂਡ ਦਾ ਭਰਵਾਂ ਸਵਾਗਤ ਕੀਤਾ ਗਿਆ। ਟਿਕਟ ਮਿਲਣ ‘ਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ਵਾਸ ਜਤਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਧਰਮਕੋਟ ਦੀ ਦੂਜੀ ਵਾਰ ਸੌਂਪੀ ਜ਼ਿੰਮੇਵਾਰੀ ਨੂੰ ਪਹਿਲਾਂ ਨਾਲੋਂ ਵੀ ਵੱਧ ਕੇ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਇਸ ਮੌਕੇ ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ, ਚੇਅਰਮੈਨ ਹਰਪ੍ਰੀਤ ਸਿੰਘ ਰਿੱਕੀ, ਚੇਅਰਮੈਨ ਬਿੱਟੂ ਬੀਜਾਪੁਰ, ਸਰਪੰਚ ਪ੍ਰਿੰਸ ਚਾਵਲਾ, ਪੰਚ ਅਵਤਾਰ ਸਿੰਘ ਮਾਨ, ਦਵਿੰਦਰ ਸਿੰਘ ਮਾਨ ਆਦਿ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਕੇ.ਕੇ. ਤਿਵਾੜੀ ਆਪਣੇ ਸੀਨੀਅਰ ਸਾਥੀਆਂ ਨਾਲ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਇਤਿਹਾਸਕ ਹੋਵੇਗੀ-ਕੇ.ਕੇ. ਤ... ਅਗਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ‘ਚ ਰਾਸ਼ਟਰੀ ਸਿੱਖਿਆ ਨੀਤੀ 2020 ਸੰਬੰਧੀ ਸਮਰੱਥਾ ਨਿਰਮਾਣ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।