ਸ਼੍ਰੋਮਣੀ ਅਕਾਲੀ ਦਲ (ਬ) ਦੀ ਯੂਥ ਮਿਲਣੀ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ-ਪ੍ਰਧਾਨ ਡਾਲਾ
ਅਜੀਤਵਾਲ, 2 ਨਵੰਬਰ (ਹਰਦੇਵ ਸਿੰਘ ਮਾਨ)- ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੁੱਟਰ ਵਿਖੇ ਅੰਮ੍ਰਿਤ ਪੈਲੇਸ ਦੇ ਨੇੜੇ 4 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਣ ਵਾਲੀ ਯੂਥ ਮਿਲਣੀ ਲਈ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਜਸਦੀਪ ਸਿੰਘ ਗਿੱਲ ਡਾਲਾ ਅਤੇ ਅਮਰਿੰਦਰ ਸਿੰਘ ਸੈਦੋਕੇ ਕੋਰ ਕਮੇਟੀ ਮੈਂਬਰ ਪੰਜਾਬ ਨੇ ਗੱਲਬਾਤ ਕਰਦਿਆਂ ਕੀਤਾ।
ਯੂਥ ਪ੍ਰਧਾਨ ਜਸਦੀਪ ਸਿੰਘ ਗਿੱਲ ਅਤੇ ਅਮਰਿੰਦਰ ਸਿੰਘ ਸੈਦੋਕੇ|
03-11-2026