11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਾਈਕਲ ਯਾਤਰਾ ਦਾ ਹਲਕਾ ਨਿਹਾਲ ਸਿੰਘ ਵਾਲਾ ’ਚ ਭਰਵਾਂ ਸਵਾਗਤ ਕੀਤਾ ਜਾਵੇਗਾ-ਰਾਮੂੰਵਾਲਾ, ਦੀਨਾ ਸਾਹਿਬ

ਨਿਹਾਲ ਸਿੰਘ ਵਾਲਾ, 11 ਨਵੰਬਰ (ਸੁਖਦੇਵ ਸਿੰਘ ਖਾਲਸਾ)- ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅਰੰਭ ਕੀਤੀ ਗਈ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਪੁੱਜਣ ’ਤੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਚੇਅਰਮੈਨ ਹਰਨੇਕ ਸਿੰਘ ਰਾਮੂੰਵਾਲਾ ਅਤੇ ਪ੍ਰਧਾਨ ਰੁਪਿੰਦਰ ਸਿੰਘ ਦੀਨਾ ਸਾਹਿਬ ਨੇ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਜਵਾਨੀ ਸੰਭਾਲ ਸਾਈਕਲ ਯਾਤਰਾ ਹਲਕਾ ਨਿਹਾਲ ਸਿੰਘ ਵਾਲਾ ’ਚ 15 ਨਵੰਬਰ ਨੂੰ ਪਹੁੰਚ ਰਹੀ ਹੈ ਅਤੇ ਯਾਤਰਾ ਦਾ ਨਿੱਘਾ ਸਵਾਗਤ ਕਰਨ ਲਈ ਹਲਕਾ ਇੰਚਾਰਜ ਸਾਹੋਕੇ ਦੀ ਅਗਵਾਈ ਹੇਠ ਤਿਆਰੀਆਂ ਮੁਕੰਮਲ ਕਰ ਲਈਆਂ ਹਨ| ਆਗੂਆਂ ਨੇ ਦੱਸਿਆ ਕਿ ਪਿੰਡ ਡਾਲਾ ਦੇ ਕੋਲ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ ਉਸ ਤੋਂ ਬਾਅਦ ਯਾਤਰਾ ਵਾਇਆ ਡਾਲਾ, ਧੂੜਕੋਟ ਕਲਾਂ, ਬੁੱਟਰ ਹੁੰਦੇ ਹੋਏ ਬੱਧਨੀ ਕਲਾਂ ਸ਼ਹਿਰ ਵਿਖੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ| ਉਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਪਹੁੰਚ ਕੇ ਜਨ ਸਭਾ ਨੂੰ ਸੰਬੋਧਨ ਕਰਨਗੇ| ਉਨ੍ਹਾਂ ਦੱਸਿਆ ਕਿ ਇਸ ਯਾਤਰਾ ਨੂੰ ਲੈ ਕਿ ਪੂਰੇ ਹਲਕੇ ’ਚ ਪਾਰਟੀ ਦੇ ਆਗੂਆਂ ਅਤੇ ਵਰਕਰ ’ਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ|

ਜਵਾਨੀ ਸੰਭਾਲ ਸਾਈਕਲ ਯਾਤਰਾ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਚੇਅਰਮੈਨ ਹਰਨੇਕ ਸਿੰਘ ਰਾਮੂੰਵਾਲਾ ਅਤੇ ਪ੍ਰਧਾਨ ਰੁਪਿੰਦਰ ਸਿੰਘ ਦੀਨਾ ਸਾਹਿਬ| ਤਸਵੀਰ: ਸੁਖਦੇਵ ਸਿੰਘ ਖਾਲਸਾ 12-11-2026
ਨਿਹਾਲ ਸਿੰਘ ਵਾਲਾ, 11 ਨਵੰਬਰ (ਸੁਖਦੇਵ ਸਿੰਘ ਖਾਲਸਾ)- ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅਰੰਭ ਕੀਤੀ ਗਈ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਪੁੱਜਣ ’ਤੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਚੇਅਰਮੈਨ ਹਰਨੇਕ ਸਿੰਘ ਰਾਮੂੰਵਾਲਾ ਅਤੇ ਪ੍ਰਧਾਨ ਰੁਪਿੰਦਰ ਸਿੰਘ ਦੀਨਾ ਸਾਹਿਬ ਨੇ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਜਵਾਨੀ ਸੰਭਾਲ ਸਾਈਕਲ ਯਾਤਰਾ ਹਲਕਾ ਨਿਹਾਲ ਸਿੰਘ ਵਾਲਾ ’ਚ 15 ਨਵੰਬਰ ਨੂੰ ਪਹੁੰਚ ਰਹੀ ਹੈ ਅਤੇ ਯਾਤਰਾ ਦਾ ਨਿੱਘਾ ਸਵਾਗਤ ਕਰਨ ਲਈ ਹਲਕਾ ਇੰਚਾਰਜ ਸਾਹੋਕੇ ਦੀ ਅਗਵਾਈ ਹੇਠ ਤਿਆਰੀਆਂ ਮੁਕੰਮਲ ਕਰ ਲਈਆਂ ਹਨ| ਆਗੂਆਂ ਨੇ ਦੱਸਿਆ ਕਿ ਪਿੰਡ ਡਾਲਾ ਦੇ ਕੋਲ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ ਉਸ ਤੋਂ ਬਾਅਦ ਯਾਤਰਾ ਵਾਇਆ ਡਾਲਾ, ਧੂੜਕੋਟ ਕਲਾਂ, ਬੁੱਟਰ ਹੁੰਦੇ ਹੋਏ ਬੱਧਨੀ ਕਲਾਂ ਸ਼ਹਿਰ ਵਿਖੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ| ਉਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਪਹੁੰਚ ਕੇ ਜਨ ਸਭਾ ਨੂੰ ਸੰਬੋਧਨ ਕਰਨਗੇ| ਉਨ੍ਹਾਂ ਦੱਸਿਆ ਕਿ ਇਸ ਯਾਤਰਾ ਨੂੰ ਲੈ ਕਿ ਪੂਰੇ ਹਲਕੇ ’ਚ ਪਾਰਟੀ ਦੇ ਆਗੂਆਂ ਅਤੇ ਵਰਕਰ ’ਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ|
ਪਿਛਲੀ ਖ਼ਬਰ ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ ’ਚ 80 ਫ਼ੀਸਦੀ ਤੱਕ ਕਟੌਤੀ ਕਰਨਾ ਇਤਿਹਾਸਕ ਫ਼ੈਸਲਾ-ਡਾ. ਸੀਮਾਂਤ ਗਰਗ ਅਗਲੀ ਖ਼ਬਰ dfdfd

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।