ਜੀ ਐਜੂਕੇਸ਼ਨ ਧਰਮਕੋਟ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ
ਧਰਮਕੋਟ, 11 ਨਵੰਬਰ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵਲੋਂ ਨਛੱਤਰ ਸਿੰਘ ਤੇ ਮੀਨਾਕਸ਼ੀ ਗੁੰਬਰ ਵਾਸੀ ਧਰਮਕੋਟ ਦੇ ਕੈਨੇਡਾ ਦੇ ਵਿਜ਼ਟਰ ਵੀਜ਼ੇ ਲਗਵਾ ਕੇ ਦਿੱਤੇ ਹਨ। ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ, ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਅਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਵਧੀਆ ਤਰੀਕੇ ਨਾਲ ਤਿਆਰ ਕੀਤੇ ਕੇਸ ਨਾਲ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ।
ਧਰਮਕੋਟ, 11 ਨਵੰਬਰ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵਲੋਂ ਨਛੱਤਰ ਸਿੰਘ ਤੇ ਮੀਨਾਕਸ਼ੀ ਗੁੰਬਰ ਵਾਸੀ ਧਰਮਕੋਟ ਦੇ ਕੈਨੇਡਾ ਦੇ ਵਿਜ਼ਟਰ ਵੀਜ਼ੇ ਲਗਵਾ ਕੇ ਦਿੱਤੇ ਹਨ। ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ, ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਅਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਵਧੀਆ ਤਰੀਕੇ ਨਾਲ ਤਿਆਰ ਕੀਤੇ ਕੇਸ ਨਾਲ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਧੜਾਧੜ ਵੀਜ਼ੇ ਲਗਵਾਏ ਜਾ ਰਹੇ ਹਨ ਤੇ ਨਛੱਤਰ ਸਿੰਘ ਤੇ ਮੀਨਾਕਸ਼ੀ ਗੁੰਬਰ ਨੂੰ ਵੀਜ਼ੇ ਸੌਂਪਦਿਆਂ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ| ਇਸ ਮੌਕੇ ਉਨ੍ਹਾਂ ਨਾਲ ਅਮਰਿੰਦਰ ਸਿੰਘ ਸੈਂਡੀ, ਮਨਜੋਤ ਕੌਰ, ਸਿਮਰਨਜੀਤ ਕੌਰ, ਵੀਰਪਾਲ ਕੌਰ, ਗੁਰਪ੍ਰੀਤ ਸਿੰਘ ਮਨੀ ਤੋਂ ਇਲਾਵਾ ਸੰਸਥਾ ਦਾ ਸਮੁੱਚਾ ਸਟਾਫ ਹਾਜ਼ਰ ਸੀ।