ਗੁਰੂ ਨਾਨਕ ਕਾਲਜ ਮੋਗਾ ਦੇ ਪੰਜਾਬੀ ਵਿਭਾਗ ਵਲੋਂ ਐਕਸਟੈਨਸ਼ਨ ਲੈਕਚਰ ਕਰਵਾਇਆ
ਮੋਗਾ, 12 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਵਲੋਂ ‘ਪੰਜਾਬੀ ਕਵਿਤਾ ਮੁੱਢ ਤੋਂ ਹੁਣ ਤੱਕ’ (ਇਤਿਹਾਸ ਧਰਾਵਾਂ ਅਤੇ ਸੰਵੇਦਨਾ) ਵਿਸ਼ੇ ‘ਤੇ ਐਕਸਟੈਨਸ਼ਨ ਲੈਕਚਰ ਕਰਵਾਇਆ।
ਗੁਰੂ ਨਾਨਕ ਕਾਲਜ ਮੋਗਾ ਵਿਖੇ ਪੰਜਾਬੀ ਵਿਭਾਗ ਵਲੋਂ ਐਕਸਟੈਨਸ਼ਨ ਲੈਕਚਰ ਮੌਕੇ ਸੰਬੋਧਨ ਕਰਦੇ ਡਾ. ਬਲਰਾਜ ਸਿੰਘ। ਤਸਵੀਰ : ਜਸਪਾਲ ਸਿੰਘ ਬੱਬੀ
13-11-2026