13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ਼ਾਨਦਾਰ ਕਾਰਜਾਂ ਸਦਕਾ 2027 ’ਚ ਵੀ ਬਣੇਗੀ ‘ਆਪ’ ਸਰਕਾਰ-ਆਗੂ

ਕੋਟ ਈਸੇ ਖਾਂ, 12 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸੀ, ਉਨ੍ਹਾਂ ਉੱਪਰ ਇਨ ਬਿੰਨ ਖਰੇ ਉੱਤਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਜਿੱਥੇ ਵਾਅਦਿਆਂ ਦੀ ਕਸੌਟੀ ‘ਤੇ ਖਰੀ ਉਤਰੀ, ਉੱਥੇ ਹੀ ਹਰ ਖੇਤਰ ਵਿਚ ਰਹਿੰਦੇ ਕੰਮਾਂ ਦੀ ਰਫ਼ਤਾਰ ਤੇਜ਼ ਕਰਕੇ ਲੋਕਾਂ ਦੀਆਂ ਸੁੱਖ ਸਹੂਲਤਾਂ ਤੇ ਭਲਾਈ ਯੋਜਨਾਵਾਂ ਦੀ ਪੂਰਤੀ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸ ਸਦਕਾ ਲੋਕਾਂ ਦਾ ਵਿਸ਼ਵਾਸ ਪਾਰਟੀ ਉੱਪਰ ਹੋਰ ਵਧਿਆ ਹੈ ਤੇ 2027 ਵਿਚ ਵੀ ਲੋਕ ਸਮਰਥਨ ਸਦਕਾ ਆਪ ਸਰਕਾਰ ਸ਼ਾਨੋ ਸ਼ੌਕਤ ਨਾਲ ਰੀਪੀਟ ਕਰੇਗੀ। ਇਹ ਪ੍ਰਗਟਾਵਾ ਚੇਅਰਮੈਨ ਸਤਨਾਮ ਸਿੰਘ ਭੁੱਲਰ, ਸਰਪੰਚ ਮਲੂਕ ਸਿੰਘ ਜੋਧੂ ਮਸਤੇਵਾਲਾ, ਸਰਪੰਚ ਰਮਨਦੀਪ ਰਿੰਪੀ ਖੋਸਾ, ਸਰਪੰਚ ਪਰਮਿੰਦਰ ਸਿੰਘ ਜਨੇਰ, ਸੀਨੀਅਰ ਆਪ ਆਗੂ ਦਰਸ਼ਨ ਸਿੰਘ ਜਨੇਰ ਆਦਿ ਆਗੂਆਂ ਨੇ ਕਰਦਿਆਂ ਕਿਹਾ ਕਿ ਹਲਕਾ ਧਰਮਕੋਟ ‘ਚ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਹਲਕੇ ਦੇ ਪਿੰਡਾਂ ਸ਼ਹਿਰਾਂ ‘ਚ ਹਰ ਖੇਤਰ ‘ਚ ਵੱਡੀ ਪੱਧਰ ‘ਤੇ ਵਿਕਾਸ ਕਰਵਾ ਕੇ ਆਪਣੀ ਜ਼ਿੰਮੇਵਾਰੀ ਨੂੰ ਬਖ਼ੂਬੀ ਨਿਭਾਇਆ।

ਵਿਧਾਇਕ ਲਾਡੀ ਢੋਸ, ਚੇਅਰਮੈਨ ਸਤਨਾਮ ਭੁੱਲਰ, ਸਰਪੰਚ ਮਲੂਕ ਮਸਤੇਵਾਲਾ, ਸਰਪੰਚ ਰਿੰਪੀ ਖੋਸਾ, ਸਰਪੰਚ ਪਰਮਿੰਦਰ ਜਨੇਰ, ਆਪ ਆਗੂ ਦਰਸ਼ਨ ਸਿੰਘ ਜਨੇਰ। 13-11-2026
ਕੋਟ ਈਸੇ ਖਾਂ, 12 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸੀ, ਉਨ੍ਹਾਂ ਉੱਪਰ ਇਨ ਬਿੰਨ ਖਰੇ ਉੱਤਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਜਿੱਥੇ ਵਾਅਦਿਆਂ ਦੀ ਕਸੌਟੀ ‘ਤੇ ਖਰੀ ਉਤਰੀ, ਉੱਥੇ ਹੀ ਹਰ ਖੇਤਰ ਵਿਚ ਰਹਿੰਦੇ ਕੰਮਾਂ ਦੀ ਰਫ਼ਤਾਰ ਤੇਜ਼ ਕਰਕੇ ਲੋਕਾਂ ਦੀਆਂ ਸੁੱਖ ਸਹੂਲਤਾਂ ਤੇ ਭਲਾਈ ਯੋਜਨਾਵਾਂ ਦੀ ਪੂਰਤੀ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸ ਸਦਕਾ ਲੋਕਾਂ ਦਾ ਵਿਸ਼ਵਾਸ ਪਾਰਟੀ ਉੱਪਰ ਹੋਰ ਵਧਿਆ ਹੈ ਤੇ 2027 ਵਿਚ ਵੀ ਲੋਕ ਸਮਰਥਨ ਸਦਕਾ ਆਪ ਸਰਕਾਰ ਸ਼ਾਨੋ ਸ਼ੌਕਤ ਨਾਲ ਰੀਪੀਟ ਕਰੇਗੀ। ਇਹ ਪ੍ਰਗਟਾਵਾ ਚੇਅਰਮੈਨ ਸਤਨਾਮ ਸਿੰਘ ਭੁੱਲਰ, ਸਰਪੰਚ ਮਲੂਕ ਸਿੰਘ ਜੋਧੂ ਮਸਤੇਵਾਲਾ, ਸਰਪੰਚ ਰਮਨਦੀਪ ਰਿੰਪੀ ਖੋਸਾ, ਸਰਪੰਚ ਪਰਮਿੰਦਰ ਸਿੰਘ ਜਨੇਰ, ਸੀਨੀਅਰ ਆਪ ਆਗੂ ਦਰਸ਼ਨ ਸਿੰਘ ਜਨੇਰ ਆਦਿ ਆਗੂਆਂ ਨੇ ਕਰਦਿਆਂ ਕਿਹਾ ਕਿ ਹਲਕਾ ਧਰਮਕੋਟ ‘ਚ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਹਲਕੇ ਦੇ ਪਿੰਡਾਂ ਸ਼ਹਿਰਾਂ ‘ਚ ਹਰ ਖੇਤਰ ‘ਚ ਵੱਡੀ ਪੱਧਰ ‘ਤੇ ਵਿਕਾਸ ਕਰਵਾ ਕੇ ਆਪਣੀ ਜ਼ਿੰਮੇਵਾਰੀ ਨੂੰ ਬਖ਼ੂਬੀ ਨਿਭਾਇਆ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਵਲੋਂ ਗੁਰਮਤਿ ਸਮਾਗਮ 15 ਨੂੰ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ਸਮੇਂ ਪ੍ਰਧਾਨ ਜਗਦੀਪ ਸਿੰਘ ਗਟਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।