11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮੈਡਮ ਨਿਸ਼ਾਤ ਅਖ਼ਤਰ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ <br/>

ਅਜੀਤ ਡੈਸਕ 01-02-2026
ਮਲੇਰਕੋਟਲਾ, 31 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ, ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਦੀ ਬੇਟੀ ਮੈਡਮ ਨਿਸ਼ਾਤ ਅਖ਼ਤਰ ਨੂੰ ਅਖਿਲ ਭਾਰਤੀ ਕਾਂਗਰਸ ਕਮੇਟੀ ਵਲੋਂ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਮਲੇਰਕੋਟਲਾ ਦੀ ਪ੍ਰਧਾਨ ਨਿਯੁਕਤ ਕਰਨ ਤੇ ਪਿੰਡ ਕੁਠਾਲਾ ਦੇ ਜੰਮਪਲ ਟਕਸਾਲੀ ਕਾਂਗਰਸੀ ਯੂਥ ਆਗੂ ਤੇ ਗੁਰਲਗਨ ਫਾਊਾਡੇਸ਼ਨ ਕੈਨੇਡਾ ਦੇ ਸਰਪ੍ਰਸਤ ਲਖਵੀਰ ਸਿੰਘ ਗਰੇਵਾਲ ਕੈਨੇਡਾ ਨੇ ਮੁਬਾਰਕਬਾਦ ਦਿੰਦਿਆਂ ਸ੍ਰੀ ਮਲਿਕ ਅਰਜੁਨ ਖੜਗੇ, ਸ੍ਰੀ ਰਾਹੁਲ ਗਾਂਧੀ, ਸ੍ਰੀ ਭੂਪੇਸ਼ ਬਘੇਲ ਸਾਬਕਾ ਮੁੱਖ ਮੰਤਰੀ, ਸ੍ਰੀ ਅੰਬਿਕਾ ਸੋਨੀ, ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸ੍ਰੀ ਪ੍ਰਤਾਪ ਸਿੰਘ ਬਾਜਵਾ, ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਅਤੇ ਪਾਰਟੀ ਹਾਈ ਕਮਾਨ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ |

ਪਿਛਲੀ ਖ਼ਬਰ ਮੈਡੀਕਲ ਕੈਂਪ ਦੌਰਾਨ 651 ਮਰੀਜ਼ਾਂ ਦੀ ਕੀਤੀ ਜਾਂਚ <br/> ਅਗਲੀ ਖ਼ਬਰ 'ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ' ਵਲੋਂ ਮਿੰਨੀ ਨਹਿਰ ਲਈ ਐਕਵਾਇਰ ਕੀਤੀ ਜ਼ਮੀਨ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।