12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਮੌਕੇ ਸਜਾਇਆ ਨਗਰ ਕੀਰਤਨ <br/>

ਅਜੀਤ ਡੈਸਕ 01-02-2026
ਧੂਰੀ, 31 ਜਨਵਰੀ (ਸੰਜੇ ਲਹਿਰੀ) - ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਮੌਕੇ ਧੂਰੀ ਪਿੰਡ ਗੁਰਦੁਆਰਾ ਕਮੇਟੀ ਵੱਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ | ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਵੱਲੋਂ ਥਾਂ-ਥਾਂ ਲੰਗਰ ਵੀ ਲਗਾਏ ਗਏ | ਇਸ ਮੌਕੇ ਕਾਂਗਰਸੀ ਆਗੂ ਸ਼੍ਰੀ ਹੰਸਰਾਜ ਗੁਪਤਾ ਨੇ ਵੀ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਗੁਰਮਤਿ ਨੂੰ ਆਪਣਾਉਣਾ ਚਾਹੀਦਾ ਹੈ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ |

ਪਿਛਲੀ ਖ਼ਬਰ ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਇਲਾਜ - ਸਰਪੰਚ ਦਵਿੰਦਰ ਧੂਰਾ <br/> ਅਗਲੀ ਖ਼ਬਰ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਇੱਕ ਦਿਨਾ ਵਰਕਸ਼ਾਪ ਦਾ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।