13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਵਾਤਾਵਰਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ <br/>

ਅਜੀਤ ਡੈਸਕ 01-02-2026
ਸ਼ੇਰਪੁਰ, 31 ਜਨਵਰੀ (ਮੇਘ ਰਾਜ ਜੋਸ਼ੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਖੇ ਪੰਜਾਬ ਰਾਜ ਕੌਂਸਲ ਫ਼ਾਰ ਸਾਇੰਸ ਟੈਕਨੋਲਜੀ ਅਤੇ ਵਾਤਾਵਰਨ ਜੰਗਲ ਅਤੇ ਜਲਵਾਯੂ ਮੰਤਰਾਲੇ ਦੀਆਂ ਸੰਸਥਾਵਾਂ ਵਲੋਂ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਜਾਗਰੂਕਤਾ ਕੈਂਪ ਲਗਵਾਇਆ ਗਿਆ ਜਿਸ ਵਿਚ ਬੱਚਿਆਂ ਨੂੰ ਕੱਪੜੇ ਦੇ ਥੈਲੇ ਬਣਾਉਣ, ਹਰਬਲ ਗਾਰਡਨ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਕਿਵੇਂ ਸਾਫ਼ ਰੱਖਿਆ ਜਾ ਸਕਦਾ ਹੈ ਅਤੇ ਪਾਣੀ ਦੀ ਬੱਚਤ ਸਬੰਧੀ ਵਿਸ਼ਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ | ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਮੌਜੂਦ ਸਨ |

ਪਿਛਲੀ ਖ਼ਬਰ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪਿੰਡ ਫੱਗੂਵਾਲਾ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।