15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਦੇ ਸਿਹਤ ਖੇਤਰ ਵਿਚ ਇਨਕਲਾਬੀ ਕਦਮ-ਕਾਂਝਲਾ

ਅਜੀਤ ਡੈਸਕ 15-02-2026
ਧੂਰੀ, 14 ਫ਼ਰਵਰੀ (ਲਖਵੀਰ ਸਿੰਘ ਧਾਂਦਰਾ) - ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਅੱਜ ਆਮ ਲੋਕਾਂ ਲਈ ਇੱਕ ਵੱਡੀ ਰਾਹਤ ਵਜੋਂ ਉੱਭਰ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਧੂਰੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੇ ਕੇ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ | ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਇਤਿਹਾਸ ਵਿਚ ਮੀਲ ਦਾ ਪੱਥਰ ਸਾਬਤ ਹੋਵੇਗਾ |

ਪਿਛਲੀ ਖ਼ਬਰ ਸੂਫ਼ੀ ਮੇਲੇ ਦੇ ਵਿਚੋਂ ਝਲਕੀ ਮਲੇਰਕੋਟਲਾ ਦੀ 'ਅਮੀਰ ਵਿਰਾਸਤ' ਪਰ ਸਟਾਲ ਤੇ ਚੱਲ ਰਹੇ 'ਲੱਚਰ ਗੀਤ ਬਣੇ ਚਰਚਾ ਦਾ ਵਿਸ਼ਾ'... ਅਗਲੀ ਖ਼ਬਰ ਹੈਰੀਟੇਜ ਪਬਲਿਕ ਸਕੂਲ ਵਿਚ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।