15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਬਡਰੁੱਖਾਂ ਦੇ ਇਤਿਹਾਸ ਸੰਬੰਧੀ ਪੁਸਤਕ ਬਾਰੇ ਕੀਤੀ ਚਰਚਾ <br/>

ਬਡਰੁੱਖਾਂ ਦੇ ਇਤਿਹਾਸ ਸੰਬੰਧੀ ਪੁਸਤਕ ਪ੍ਰਦਰਸ਼ਿਤ ਕਰਦੀਆਂ ਹੋਈਆਂ ਸ਼ਖ਼ਸੀਅਤਾਂ | ਤਸਵੀਰ: ਮੁਕੇਸ਼ ਕੁਮਾਰ <br/> 15-02-2026
ਸੰਗਰੂਰ, 14 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਅੱਜ ਬਡਰੁੱਖਾਂ ਦਾ ਇਤਿਹਾਸ ਪੁਸਤਕ ਬਾਰੇ ਚਰਚਾ ਕੀਤੀ ਗਈ | ਮਹਿੰਦਰ ਸਿੰਘ ਗੋਸਲ ਦੀ ਇਸ ਪੁਸਤਕ ਨੰੂ ਬਿਰਧ ਆਸਰਮ ਬਡਰੁੱਖਾਂ ਦੇ ਪ੍ਰਧਾਨ ਬਲਦੇਵ ਸਿੰਘ ਗੌਸ਼ਲ, ਪ੍ਰਵੀਨ ਬਾਂਸਲ ਚੇਅਰਮੈਨ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਸੰਗਰੂਰ, ਡਾਕਟਰ ਹਰਪ੍ਰੀਤ ਸਿੰਘ ਭੰਡਾਰੀ, ਹਰਜੀਤ ਸਿੰਘ ਢੀਂਗਰਾ, ਸ੍ਰੀਮਤੀ ਕੁਲਵਿੰਦਰ ਕੌਰ ਢੀਂਗਰਾ, ਚੌਧਰੀ ਨੰਦ ਲਾਲ ਗਾਂਧੀ, ਡਾ: ਹਰਪ੍ਰੀਤ ਕੌਰ ਖ਼ਾਲਸਾ, ਸੰਜੇ ਲਹਿਰੀ, ਪਿ੍ੰਸੀਪਲ ਅਮਿਤਾ ਸ਼ਰਮਾ, ਵੀਰ ਅਭਿਮਨਿਊ ਗਰਗ, ਸ੍ਰੀਮਤੀ ਨੀਲਮ ਰਾਣੀ, ਸ੍ਰੀਮਤੀ ਉਰਮਿਲਾ ਕੁਮਾਰੀ ਜੱਜ ਜ਼ਿਲ੍ਹਾ ਖਪਤਕਾਰ ਫੋਰਮ ਬਰਨਾਲਾ ਅਤੇ ਹੋਰਨਾਂ ਨੇ ਇਸ ਪੁਸਤਕ ਨੰੂ ਇਤਿਹਾਸ ਦੇ ਪ੍ਰੇਮੀਆਂ ਲਈ ਵਰਦਾਨ ਦੱਸਿਆ |

ਪਿਛਲੀ ਖ਼ਬਰ ਕਿੱਤਾ ਮੁਖੀ ਸਿੱਖਿਆ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜ਼ੋਨਲ ਪੱਧਰੀ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਵਿਧਾਇਕ ਪੰਡੋਰੀ ਨੇ ਚੀਮਾ ਪ੍ਰਾਇਮਰੀ ਸਕੂਲ ਵਿਚ ਕਰਵਾਏ ਕਾਰਜਾਂ ਦਾ ਕੀਤਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।