08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਪਵਨ ਕੁਮਾਰ ਚੌਥੀ ਵਾਰ ਡੀ.ਜੀ.ਪੀ. ਕਮਾਡੇਸ਼ਨ ਡਿਸਕ ਨਾਲ ਸਨਮਾਨਿਤ <br/>

ਅਜੀਤ ਡੈਸਕ 20-02-2026
ਸੰਗਰੂਰ, 19 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸੰਗਰੂਰ ਪੁਲਿਸ ਵਿੱਚ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਇੰਚਾਰਜ਼ ਵਜੋਂ ਸੇਵਾਵਾਂ ਨਿਭਾਅ ਰਹੇ ਪਵਨ ਕੁਮਾਰ ਨੰੂ ਵਿਭਾਗ ਵੱਲੋਂ ਚੰਗੇਰੀਆਂ ਸੇਵਾਵਾਂ ਦੇ ਚੱਲਦਿਆਂ ਇੱਕ ਵਾਰੀ ਫੇਰ ਡੀ.ਜੀ.ਪੀ. ਕਮਾਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਪਵਨ ਕੁਮਾਰ ਨੰੂ ਡਿਸਕ ਲਗਾਉਣ ਦੀ ਰਸਮ ਅਦਾ ਕਰਦਿਆ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਪਵਨ ਕੁਮਾਰ ਨੇ ਇਸ ਸਨਮਾਨ ਲਈ ਡੀ.ਜੀ.ਪੀ. ਗੌਰਵ ਯਾਦਵ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੰੂ ਵਿਭਾਗ ਵੱਲੋਂ ਚੌਥੀ ਡੀ.ਜੀ.ਪੀ. ਕਮਾਡੇਸ਼ਨ ਡਿਸਕ ਦਿੱਤੀ ਗਈ ਹੈ |

ਪਿਛਲੀ ਖ਼ਬਰ ਵਿਧਾਇਕ ਅਮਰਗੜ੍ਹ ਵਲੋਂ ਹਲਕੇ ਦੀਆਂ ਦੋ ਮੁੱਖ ਸੜਕਾਂ ਤੇ ਪੰਜ ਪਿੰਡਾਂ ਦੀਆਂ ਫਿਰਨੀਆਂ ਦੇ ਰੱਖੇ ਗਏ ਨੀਂਹ ਪੱਥਰ ਅਗਲੀ ਖ਼ਬਰ ਪੰਜਾਬ ਵਾਸੀਆਂ ਨੂੰ ਹੁਣ ਇਲਾਜ ਕਰਵਾਉਣ ਲਈ ਕਰਜ਼ੇ ਲੈਣ ਜਾਂ ਜ਼ਮੀਨ ਵੇਚਣ ਦੀ ਲੋੜ ਨਹੀਂ - ਸੰਘਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।