11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪੈਨਸ਼ਨਰਾਂ ਦਾ ਵਫ਼ਦ ਐੱਸ.ਡੀ.ਐੱਮ. ਨੂੰ ਮਿਲਿਆ

ਅਜੀਤ ਡੈਸਕ 06-03-2026
ਸੰਗਰੂਰ, 5 ਮਾਰਚ (ਅਮਨਦੀਪ ਸਿੰਘ ਬਿੱਟਾ)-ਆਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦਾ ਵਫ਼ਦ ਸੁਰਿੰਦਰ ਕੁਮਾਰ ਬਾਲੀਆ ਪ੍ਰਧਾਨ ਅਤੇ ਬਲਵੰਤ ਸਿੰਘ ਢਿੱਲੋਂ ਜਨਰਲ ਸਕੱਤਰ ਦੀ ਅਗਵਾਈ ਹੇਠ ਐੱਸ.ਡੀ.ਐੱਮ. ਸੰਗਰੂਰ ਸਤੀਸ਼ ਚੰਦਰ ਨੂੰ ਮਿਲਿਆ | ਵਫ਼ਦ ਨੇ ਜਿੱਥੇ ਅਧਿਕਾਰੀ ਨੂੰ ਅਹੁਦਾ ਸੰਭਾਲਣ ਉੱਤੇ ਜੀ ਆਇਆ ਕਿਹਾ ਉੱਥੇ ਐਸੋਸੀਏਸ਼ਨ ਵਲੋਂ ਉਨ੍ਹਾਂ ਨੂੰ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਬਿੱਕਰ ਸਿੰਘ ਸਿਬੀਆ, ਜੈ ਸਿੰਘ, ਕੁਲਵੰਤ ਸਿੰਘ, ਗੁਰਜੋਤ ਸਿੰਘ, ਗੁਰਚਰਨ ਸਿੰਘ ਟੋਹੜਾ, ਰਾਮ ਲਾਲ ਸ਼ਰਮਾ, ਜਸਮੇਲ ਸਿੰਘ, ਬਲਵਿੰਦਰ ਸਿੰਘ, ਹਰਜਿੰਦਰ ਸਿੰਘ, ਕਰਨੈਲ ਸਿੰਘ, ਸ਼ੇਰ ਸਿੰਘ, ਇਸ਼ਵਰ ਚੰਦਰ ਸ਼ਰਮਾ ਵੀ ਮੌਜੂਦ ਸਨ |


ਪਿਛਲੀ ਖ਼ਬਰ ਮੰਦਬੁੱਧੀ ਮਰੀਜ਼ ਦੀ ਠੀਕ ਹੋਣ ਉਪਰੰਤ ਪਿੰਗਲਵਾੜਾ ਤੋਂ ਘਰ ਵਾਪਸੀ ਹੋਈ <br/> ਅਗਲੀ ਖ਼ਬਰ ਆਬਕਾਰੀ ਵਿਭਾਗ ਨੇ ਹੋਲੀ ਦੇ ਤਿਉਹਾਰ ਮੌਕੇ ਗ਼ੈਰ-ਕਾਨੂੰਨੀ ਸ਼ਰਾਬ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।