14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਅਕਾਲੀ ਦਲ (ਅ) ਮਸਤੂਆਣਾ ਸਾਹਿਬ ਵਿਖੇ ਅੱਜ ਮਨਾਏਗਾ ਇਸਤਰੀ ਦਿਵਸ <br/>

ਅਜੀਤ ਡੈਸਕ 08-03-2026
ਸੰਗਰੂਰ, 7 ਮਾਰਚ (ਅਮਨਦੀਪ ਸਿੰਘ ਬਿੱਟਾ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਨੇ ਕਿਹਾ ਕਿ ਪਾਰਟੀ ਦੇ ਇਸਤਰੀ ਵਿੰਗ ਵਲੋਂ ਵਰਲਡ ਵੁਮੈਨ ਡੇ ਉੱਤੇ ਵਿਸ਼ੇਸ਼ ਸੈਮੀਨਾਰ ਬਾਬ ਤੇਜਾ ਸਿੰਘ ਹਾਲ ਸ੍ਰੀ ਮਸਤੂਆਣਾ ਸਾਹਿਬ ਵਿਖੇ 8 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਸੈਮੀਨਾਰ ਵਿਚ ਸੰਸਾਰ ਭਰ ਦੀਆਂ ਸਿਰਜਕ ਸੋਚ ਵਾਲੀਆਂ ਬੀਬੀਆਂ ਨੂੰ ਸਮਰਪਿਤ ਹੈ ਜਿਨ੍ਹਾਂ ਸਮਾਜ ਦੀ ਚੜ੍ਹਦੀ ਕਲਾਂ ਵਿਚ ਅਹਿਮ ਭੂਮਿਕਾ ਨਿਭਾਈ ਹੈ | ਉਨ੍ਹਾਂ ਅਪੀਲ ਕੀਤੀ ਕਿ ਸਮਾਗਮ ਵਿਚ ਸ਼ਮਾਲ ਹੋ ਕੇ ਇਸ ਸਮਾਗਮ ਦੀ ਸ਼ੋਭਾ ਵਧਾਉਣ ਦੇ ਨਾਲ-ਨਾਲ ਵਿਚਾਰਾਂ ਦੀ ਸਾਂਝ ਵੀ ਪਾਈ ਜਾਵੇ |

ਪਿਛਲੀ ਖ਼ਬਰ ਨੰਬਰਦਾਰ ਰਣਜੀਤ ਸਿੰਘ ਖੇੜੀ ਨਹੀਂ ਰਹੇ <br/> ਅਗਲੀ ਖ਼ਬਰ ਹਰ ਔਕੜ ਤੇ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਵਾਲੀਆਂ ਔਰਤਾਂ ਨੇ ਹੀ ਪਾਈ ਮੰਜ਼ਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।