14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸਕੂਲ ਵਿਦਿਆਰਥਣ ਕਰਨਵੀਰ ਕੌਰ ਨੇ ਅੱਵਲ ਆ ਕੇ ਕੀਤਾ ਮਾਪਿਆਂ ਦਾ ਨਾਂਅ ਰੌਸ਼ਨ <br/>

ਅਜੀਤ ਡੈਸਕ 30-03-2026
ਧੂਰੀ, 29 ਮਾਰਚ (ਸੰਜੇ ਲਹਿਰੀ)-ਨੇੜਲੇ ਪਿੰਡ ਘਨੌਰੀ ਕਲਾਂ ਦੇ ਹਿਮਾਲਿਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਦੂਸਰੀ ਕਲਾਸ ਦੀ ਵਿਦਿਆਰਥਣ ਕਰਨਵੀਰ ਕੌਰ ਨੇ 98..63% ਫ਼ੀਸਦੀ ਅੰਕ ਹਾਸਿਲ ਕਰ ਕੇ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਪੇਸ਼ੇ ਵਜੋਂ ਡਰਾਈਵਰੀ ਕਰ ਰਹੇ ਜਗਸੀਰ ਸਿੰਘ ਦੀ ਹੋਣਹਾਰ ਪੁੱਤਰੀ ਕਰਨਵੀਰ ਕੌਰ ਨੇ ਕਿਹਾ ਕਿ ਉਹ ਵੱਡੀ ਹੋ ਕੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰੇਗੀ ਜ਼ਿਕਰਯੋਗ ਹੈ ਕਿ ਹਿਮਾਲਿਆ ਸਕੂਲ ਦੇ ਪ੍ਰਬੰਧਕਾਂ ਵੱਲੋਂ ਵੀ ਇਸ ਹੋਣਹਾਰ ਵਿਦਿਆਰਥਣ ਨੂੰ ਵਜ਼ੀਫ਼ੇ ਦੀ ਸਹੂਲਤ ਦਿੱਤੀ ਹੋਈ ਹੈ | ਸਕੂਲ ਦੇ ਪ੍ਰਬੰਧਕ ਪ੍ਰੋਫੈਸਰ ਰਿਸ਼ੀ ਸ਼ਰਮਾ ਨੇ ਬੱਚੀ ਦੀ ਇਸ ਮਾਣਮੱਤੀ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿੱਦਿਆ ਦੇ ਖੇਤਰ ਵਿੱਚ ਮੱਲ੍ਹਾਂ ਮਾਰਨ ਵਾਲੀ ਇਹ ਵਿਦਿਆਰਥਣ ਇੱਕ ਦਿਨ ਵੱਡੀ ਹੋ ਕੇ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕਰੇਗੀ |

ਪਿਛਲੀ ਖ਼ਬਰ ਦੇਸ਼ ਭਗਤ ਕਾਲਜ ਬਰੜਵਾਲ ਵਿਚ ਟਰਾਈ ਵਲੋਂ ਉਪਭੋਗਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਸਿਹਤ ਕਾਮਿਆਂ ਦੀ ਡਾ. ਬਲਬੀਰ ਸਿੰਘ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।