30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਖ਼ਾਲਸਾ ਸਾਜਨਾ ਦਿਵਸ ਕੱਲ੍ਹ

ਅਜੀਤ ਡੈਸਕ 13-04-2026
ਲੌਂਗੋਵਾਲ, 12 ਅਪ੍ਰੈਲ (ਵਿਨੋਦ ਸ਼ਰਮਾ, ਖੰਨਾ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਚੁੱਲ੍ਹੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਵੱਲੋਂ ਸਲਾਈਟ ਲੌਂਗੋਵਾਲ ਸਥਿਤ ਗੁਰਦੁਆਰਾ ਭਾਈ ਕੀ ਸਮਾਧ ਵਿਖੇ ਹਰ ਸਾਲ ਦੀ ਤਰਾਂ 'ਖ਼ਾਲਸਾ ਸਾਜਨਾ ਦਿਵਸ' (ਵਿਸਾਖੀ ਸਮਾਗਮ) 14 ਅਪ੍ਰੈਲ ਨੂੰ ਪ੍ਰੇਮ ਅਤੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੈਨੇਜਰ ਭਾਈ ਅਮਰੀਕ ਸਿੰਘ ਬਰਨਾਲਾ ਨੇ ਦੱਸਿਆ ਕਿ 14 ਅਪ੍ਰੈਲ ਨੂੰ ਸਵੇਰੇ 11:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਉਪਰੰਤ ਕੀਰਤਨ ਦਰਬਾਰ ਸਜੇਗਾ | ਸਮੁੱਚੇ ਸਮਾਗਮ ਦੀ ਸਮਾਪਤੀ ਸਹੀ 12:30 ਵਜੇ ਹੋਵੇਗੀ | ਇਸ ਸਮਾਗਮ ਲਈ ਸਲਾਈਟ ਦੀ ਮੈਨੇਜਮੈਂਟ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਕਿਸਾਨ ਯੂਨੀਅਨ ਸਿੱਧੂਪੁਰ (ਡੱਲੇਵਾਲ) ਦੀ ਚੋਣ 'ਚ ਗੁਰਮੇਲ ਸਿੰਘ ਪ੍ਰਧਾਨ ਬਣੇ ਅਗਲੀ ਖ਼ਬਰ ਬੂਥ ਪੱਧਰ 'ਤੇ ਕਾਂਗਰਸ ਦੇ ਚੋਣ ਪ੍ਰਚਾਰ ਦੀ ਕੀਤੀ ਸ਼ੁਰੂਆਤ-ਢੀਂਗਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।