18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਅਦਬ ਲਈ ਬਣੇ ਕਾਨੂੰਨ ਦੀ ਕੀਤੀ ਸ਼ਲਾਘਾ

ਅਜੀਤ ਡੈਸਕ 21-04-2026
ਸੰਗਰੂਰ, 20 ਅਪ੍ਰੈਲ (ਧੀਰਜ ਪਸ਼ੌਰੀਆ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਅਦਬ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਵਿਧਾਨ ਸਭਾ ਵਿੱਚ ਸੋਧ ਬਿਲ 2026 ਪਾਸ ਕਰਵਾਉਣ ਅਤੇ ਹੁਣ ਰਾਜਪਾਲ ਪੰਜਾਬ ਵਲੋਂ ਉਸ ਤੇ ਮੋਹਰ ਲਗਾਏ ਜਾਣ ਤੋਂ ਬਾਅਦ ਕਾਨੂੰਨ ਬਣ ਜਾਣ ਦੀ ਸ਼ਲਾਘਾ ਕਰਦਿਆਂ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਵਿਧਾਨ ਸਭਾ ਦਾ ਧੰਨਵਾਦ ਕੀਤਾ ਹੈ | ਐਡਵੋਕੇਟ ਗਰੇਵਾਲ ਨੇ ਕਿਹਾ ਕਿ ਹੁਣ ਅਜਿਹੇ ਅਪਰਾਧ ਕਰਨ ਵਾਲਿਆਂ ਲਈ ਕੋਈ ਵੀ ਰਹਿਮ ਜਾਂ ਰਾਹਤ ਨਹੀਂ ਹੋਵੇਗੀ | ਹੁਣ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਕਾਨੂੰਨ ਦਾ ਪੂਰੀ ਸਖ਼ਤੀ ਨਾਲ ਸਾਹਮਣਾ ਕਰਨਾ ਪਵੇਗਾ ਅਤੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਜਾਣਾ ਪਵੇਗਾ |

ਪਿਛਲੀ ਖ਼ਬਰ ਮਾਸਟਰ ਰਣਬੀਰ ਸਿੰਘ ਜਖੇਪਲ ਦਾ ਲਿਖਿਆ ਸਫ਼ਰਨਾਮਾ 'ਵਿਛੜੇ ਵਤਨ ਦਾ ਮੋਹ' ਲੋਕ ਅਰਪਣ <br/> ਅਗਲੀ ਖ਼ਬਰ ਦਿਲ ਲਗਾ ਕੇ ਪੜ੍ਹਾਈ ਕਰਨ ਵਾਲੇ ਬੱਚਿਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ-ਪ੍ਰੀਤੀ ਮਹੰਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।