17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਵਰਿੰਦਰ ਕੁਮਾਰ ਕੱਦ ਖੱਤਰੀ ਮਹਾਂਸਭਾ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ

ਅਜੀਤ ਡੈਸਕ 30-04-2026
ਧੂਰੀ, 29 ਅਪ੍ਰੈਲ (ਲਖਵੀਰ ਸਿੰਘ ਧਾਂਦਰਾ) - ਖੱਤਰੀ ਮਹਾਂਸਭਾ ਪੰਜਾਬ ਦੇ ਸੂਬਾ ਪ੍ਰਧਾਨ ਵਿਜੈ ਧੀਰ ਮੋਗਾ ਵੱਲੋਂ ਸ੍ਰੀ ਵਰਿੰਦਰ ਕੁਮਾਰ ਕੱਦ ਜੋ ਕਿ ਖੱਤਰੀ ਸਭਾ ਧੂਰੀ ਦੇ ਜਨਰਲ ਸੈਕਟਰੀ ਵੀ ਹਨ, ਲੰਮੇ ਸਮੇਂ ਤੋਂ ਖੱਤਰੀ ਸਭਾ ਧੂਰੀ ਅਤੇ ਸਮਾਜਿਕ ਗਤੀਵਿਧੀਆਂ 'ਚ ਸਰਗਰਮ ਰਹੇ ਹਨ | ਉਨ੍ਹਾਂ ਦੀ ਇਮਾਨਦਾਰੀ ਅਤੇ ਮਿਹਨਤ ਕਾਰਨ ਖੱਤਰੀ ਮਹਾਂਸਭਾ ਪੰਜਾਬ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਖੱਤਰੀ ਸਭਾ ਧੂਰੀ ਦੇ ਪ੍ਰਧਾਨ ਸ੍ਰੀ ਰਾਜਿੰਦਰ ਮਹਿਤਾ ਅਤੇ ਸਾਰੀ ਖੱਤਰ ਸਭਾ ਧੂਰੀ ਵੱਲੋਂ ਵਿਜੈ ਧੀਰ ਦਾ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਕੇਵਲ ਸਿੰਘ ਜਲਾਨ ਅਕਾਲੀ ਦਲ (ਪੁਨਰ ਸੁਰਜੀਤ) ਦੇ ਕੌਮੀ ਮੀਤ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਸੋਸ਼ਲ ਮੀਡੀਆ ਦੀ ਦੁਰਵਰਤੋਂ ਤੇ ਲਿਵ ਇਨ ਰਿਲੇਸ਼ਨਸ਼ਿਪ ਕਾਰਨ ਬਿਖਰ ਰਹੇ ਨੇ ਪਰਿਵਾਰ : ਚੇਅਰਪਰਸਨ ਮਹਿਲਾ ਕਮਿਸ਼ਨ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।