18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਹੈਰੋਇਨ ਸਮੇਤ ਤਿੰਨ ਨÏਜਵਾਨ ਕਾਬੂ <br/>

ਅਜੀਤ ਡੈਸਕ 02-05-2026
ਸੁਨਾਮ ਊਧਮ ਸਿੰਘ ਵਾਲਾ, 1 ਮਈ (ਭੁੱਲਰ, ਧਾਲੀਵਾਲ) - ਪੁਲਿਸ ਚੌਕੀ ਮਹਿਲਾਂ ਚੌਂਕ ਦੀ ਪੁਲਿਸ ਵਲੋਂ ਮੋਟਰਸਾਇਕਲ ਸਵਾਰ ਤਿੰਨ ਨÏਜਵਾਨਾਂ ਨੂੰ 12 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ¢ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਚÏਾਕੀ ਮਹਿਲਾਂ ਚੌਂਕ ਦੇ ਸਹਾਇਕ ਥਾਣੇਦਾਰ ਰਵੇਲ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਖਡਿਆਲ ਸੁਨਾਮ ਸੜਕ 'ਤੇ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦÏਰਾਨ ਅੱਗਿਉਂ ਆ ਰਹੇ ਮੋਟਰਸਾਇਕਲ ਸਵਾਰ ਤਿੰਨ ਨÏਜਵਾਨਾਂ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕੀਤਾ ਗਿਆ¢ ਜਿੰਨ੍ਹਾ ਕੋਲੋਂ 12 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ¢ ਕਾਬੂ ਕੀਤੇ ਗਏ ਨÏਜਵਾਨਾਂ ਦੀ ਪਛਾਣ ਹੈਪੀ ਸਿੰਘ, ਚਮਕÏਰ ਸਿੰਘ ਉਰਫ ਲਵੀ ਅਤੇ ਜਸਕਰਨ ਸਿੰਘ ਵਾਸੀਆਨ ਪਿੰਡ ਉਗਰਾਹਾਂ ਵਜੋਂ ਹੋਈ ਹੈ¢ਪੁਲਿਸ ਵਲੋਂ ਹੈਰੋਇਨ/ਚਿੱਟਾ ਸਮੇਤ ਕਾਬੂ ਕੀਤੇ ਨÏਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ¢

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਮਲੇਰਕੋਟਲਾ ਵਲੋਂ ਜਨਗਣਨਾ ਦੇ ਪਹਿਲੇ ਪੜਾਅ ਦੀ ਆਨਲਾਈਨ ਰਜਿਸਟਰੇਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਪੇਂਡੂ ਪੰਪ ਆਪ੍ਰੇਟਰਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਦਿੱਤਾ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।