11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਭਿ੍ਸ਼ਟਾਚਾਰ ਦੇ ਮਾਮਲੇ ਵਿਚੋਂ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਨੂੰ ਮਿਲੀ ਜ਼ਮਾਨਤ

ਅਜੀਤ ਡੈਸਕ 03-05-2026
ਸੰਗਰੂਰ, 2 ਮਈ (ਧੀਰਜ ਪਸੋਰੀਆ) - ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਵੱਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਭਿ੍ਸ਼ਟਾਚਾਰ ਦੇ ਇੱਕ ਮਾਮਲੇ ਵਿਚੋਂ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਨੂੰ ਜ਼ਮਾਨਤ ਦੇ ਦਿੱਤੀ ਹੈ | ਪੁਲਿਸ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ 27 ਫਰਵਰੀ 2026 ਨੂੰ ਦਰਜ ਮਾਮਲੇ ਮੁਤਾਬਕ ਗੁਰਿੰਦਰ ਸਿੰਘ ਵਾਸੀ ਰਾਮਪੁਰਾ ਫੂਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪ੍ਰੀਨਾਜ ਕੌਰ ਵਾਸੀ ਰਾਮਪੁਰਾ ਵੱਲੋਂ ਥਾਣਾ

ਪਿਛਲੀ ਖ਼ਬਰ ਪੋਕਸੋ ਐਕਟ ਅਧੀਨ ਦਰਜ ਮਾਮਲੇ 'ਚੋਂ ਦੋਸ਼ੀ ਬਰੀ ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।