12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਬਾਬਾ ਮਨਪ੍ਰੀਤ ਸਿੰਘ ਖ਼ਾਲਸਾ ਅਲੀਪੁਰ ਵਾਲਿਆਂ ਨੂੰ ਸਦਮਾ

ਅਜੀਤ ਡੈਸਕ 03-05-2026
ਸੰਦੌੜ, 2 ਮਈ (ਗੁਰਪ੍ਰੀਤ ਸਿੰਘ ਚੀਮਾ) - ਉੱਘੇ ਸਿੱਖ ਪ੍ਰਚਾਰਕ ਬਾਬਾ ਮਨਪ੍ਰੀਤ ਸਿੰਘ ਖ਼ਾਲਸਾ ਅਲੀਪੁਰ ਵਾਲਿਆਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਤਾਇਆ ਸ. ਮੁਖ਼ਤਿਆਰ ਸਿੰਘ ਕਸਬਾ ਭੁਰਾਲ ਦਾ ਅਚਾਨਕ ਦਿਹਾਂਤ ਹੋ ਗਿਆ | ਸਵ. ਮੁਖ਼ਤਿਆਰ ਸਿੰਘ ਦੇ ਦਿਹਾਂਤ 'ਤੇ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਬਲਵੀਰ ਸਿੰਘ ਮੁਖੀ ਬੁੱਢਾ ਦਲ, ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ, ਬਾਬਾ ਦਲੇਰ ਸਿੰਘ ਖੇੜੀ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਗੁਰਵਿੰਦਰ ਸਿੰਘ ਖੇੜੀ, ਬਾਬਾ ਰਾਜਵਿੰਦਰ ਸਿੰਘ ਟਿੱਬਾ, ਬਾਬਾ ਵਿਸਾਖਾ ਸਿੰਘ ਪੁਲ ਕਲਿਆਣ, ਸਰਪੰਚ ਬਲਵੀਰ ਸਿੰਘ ਕਸਬਾ, ਪ੍ਰਧਾਨ ਗੁਰਦੀਪ ਸਿੰਘ ਕੁਠਾਲਾ, ਬਾਬਾ ਸੁਰਜੀਤ ਸਿੰਘ ਯੂ.ਐਸ.ਏ., ਬਾਬਾ ਗੁਲਾਬ ਸਿੰਘ, ਚਮਕੌਰ ਸਾਹਿਬ, ਬਾਬਾ ਅਵਤਾਰ ਸਿੰਘ ਮਹੋਲੀ, ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਸੰਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਪ੍ਰਧਾਨ ਮਨਦੀਪ ਸਿੰਘ ਖੁਰਦ, ਸਰਪੰਚ ਚਮਕੌਰ ਸਿੰਘ ਅਲੀਪੁਰ ਖ਼ਾਲਸਾ, ਸਰਪੰਚ ਨਾਥ ਸਿੰਘ ਹਮੀਦੀ, ਚੇਅਰਮੈਨ ਮੁਕੰਦ ਸਿੰਘ ਚੀਮਾ, ਆੜ੍ਹਤੀਆ ਬਾਰਾ ਸਿੰਘ ਖੁਰਦ, ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ, ਆੜ੍ਹਤੀਆ ਸੁਖਮਿੰਦਰ ਸਿੰਘ ਮਾਣਕੀ, ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾਂ, ਡਾ. ਜਗਤਾਰ ਸਿੰਘ ਜੱਗੀ ਝੁਨੇਰ, ਸੁੱਖਾ ਧਾਲੀਵਾਲ ਦਸੌਧਾ ਸਿੰਘ ਵਾਲਾ, ਬੇਅੰਤ ਸਿੰਘ ਸੇਖੋਂ, ਨੰਬਰਦਾਰ ਭਗਵਾਨ ਸਿੰਘ ਮਾਣਕੀ, ਨੰਬਰਦਾਰ ਜਗਜੀਤ ਸਿੰਘ ਮਾਣਕੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰੀਪਾਲ ਸਿੰਘ ਕਸਬਾ ਭੁਰਾਲ ਸਮੇਤ ਕਈ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਦੁੱਖ ਸਾਂਝਾ ਕੀਤਾ ਹੈ |
ਪਿਛਲੀ ਖ਼ਬਰ ਪੰਜਾਬ ਲੋਕ ਸੱਭਿਆਚਾਰਕ ਮੰਚ ਵਲੋਂ ਕਾਮਰੇਡ ਰਣਜੀਤ ਲਹਿਰਾ ਦੇ ਪਰਿਵਾਰ ਦਾ ਸਨਮਾਨ ਅਗਲੀ ਖ਼ਬਰ ਫ਼ਸਲ ਲਈ ਕਰਜ਼ਾ ਹੱਦ ਵਧਾਉਣ ਦੇ ਮਾਮਲੇ 'ਚ ਬੈਂਕ ਯੂਨੀਅਨ ਅਤੇ ਸਹਿਕਾਰੀ ਕਰਮਚਾਰੀ ਯੂਨੀਅਨ ਆਹਮੋ ਸਾਹਮਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।