20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਭਾਜਪਾ ਦੀ ਜਿੱਤ ਤੇ ਵਕੀਲਾਂ ਨੇ ਵੰਡੇ ਲੱਡੂ <br/>

ਅਜੀਤ ਡੈਸਕ 05-05-2026
ਸੰਗਰੂਰ, 4 ਮਈ (ਧੀਰਜ਼ ਪਸੋਰੀਆ) - ਦੇਸ਼ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ 'ਤੇ ਜ਼ਿਲ੍ਹਾ ਬਾਰ ਸੰਗਰੂਰ ਵਿਚ ਵਕੀਲਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ | ਇਸ ਮੌਕੇ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ, ਐਡਵੋਕੇਟ ਲਲਿਤ ਕੁਮਾਰ ਗਰਗ, ਐਡਵੋਕੇਟ ਬਲਵੰਤ ਸਿੰਘ ਢੀਂਡਸਾ, ਐਡਵੋਕੇਟ ਰਤਨ ਲਾਲ ਵਰਮਾ, ਐਡਵੋਕੇਟ ਨਵੀਨ ਮੜਕਣ, ਐਡਵੋਕੇਟ ਗੁਰਵਿੰਦਰ ਸਿੰਘ ਚੀਮਾ, ਐਡਵੋਕੇਟ ਅਮਿਤ ਅਗਰਵਾਲ, ਐਡਵੋਕੇਟ ਸੁਖਬੀਰ ਸਿੰਘ ਸੋਹੀ ਐਡਵੋਕੇਟ ਰਵਿੰਦਰ ਮਿਸ਼ਰਾ, ਐਡਵੋਕੇਟ ਜਤਿੰਦਰਵੀਰ ਸਿੰਘ ਤੇ ਹੋਰ ਮੌਜੂਦ ਸਨ |

ਪਿਛਲੀ ਖ਼ਬਰ ਅਕੇਡੀਆ ਵਰਲਡ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ <br/> ਅਗਲੀ ਖ਼ਬਰ ਜਿੰਪਾ ਵਲੋਂ ਵਾਰਡ 23, 24 ਤੇ 25 'ਚ ਵਾਟਰ ਸਪਲਾਈ ਦੀ ਪਾਈਪਲਾਈਨ ਪਾਉਣ ਦੇ ਕੰਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।