11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਗਿਆਨਸ਼ ਗਲੋਬਲ ਸਕੂਲ ਸਲੇਮਪੁਰ 'ਚ ਅਹੁਦਾ ਸੰਭਾਲਣ ਸਮਾਰੋਹ ਕਰਵਾਇਆ

ਗਿਆਨਸ਼ ਗਲੋਬਲ ਸਕੂਲ ਸਲੇਮਪੁਰ ਵਿਖੇ ਅਹੁਦਾ ਸੰਭਾਲਣ ਸਮਾਰੋਹ ਸਮੇਂ ਵਿਦਿਆਰਥੀ ਸਕੂਲ ਪ੍ਰਬੰਧਕਾਂ ਨਾਲ | ਤਸਵੀਰ:ਦਰਸ਼ਨ ਸਿੰਘ ਖੇੜੀ <br/> 12-05-2026
ਸ਼ੇਰਪੁਰ, 11 ਮਈ (ਖੇੜੀ) - ਗਿਆਨਸ਼ ਗਲੋਬਲ ਸਕੂਲ ਸਲੇਮਪੁਰ ਵਿਖੇ ਅਹੁਦਾ ਸੰਭਾਲਣ ਸਮਾਰੋਹ ਰਾਹੀਂ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਸਕੂਲ ਦੇ ਡਾਇਰੈਕਟਰ ਬਿਨੋਏ ਪੀ ਕੇ ਦੀ ਅਗਵਾਈ ਵਿੱਚ ਕਰਵਾਏ ਸਮਾਗਮ ਦੀ ਸ਼ੁਰੂਆਤ ਮਹਿਮਾਨਾਂ ਦੇ ਸਵਾਗਤ ਅਤੇ ਐਨ ਸੀ ਸੀ ਦੇ ਵਿਦਿਆਰਥੀ ਨਾਲ ਕੀਤੀ ਗਈ | ਸਕੂਲ ਦੇ ਵਿਦਿਆਰਥੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਪ੍ਰੋਗਰਾਮ ਦੌਰਾਨ ਸਕੂਲ ਦੇ ਮੁੱਖ ਵਿਦਿਆਰਥੀ ਨਵਜੋਤ ਸਿੰਘ ਹਰੀ ਅਤੇ ਮੁੱਖ ਵਿਦਿਆਰਥਣ ਅਵੀਦੀਪ ਕੌਰ ਸਮੇਤ ਚਾਰ ਹਾਊਸਾਂ ਬਿਆਸ, ਚਿਨਾਬ, ਰਾਵੀ, ਸਤਲੁਜ ਦੇ ਪ੍ਰੀਫੈਕਟਸ ਅਤੇ ਕਪਤਾਨ ਵੀ ਚੁਣੇ ਗਏ | ਇਸ ਸਮੇਂ ਵਿਦਿਆਰਥੀ ਕੌਂਸਲ ਦੇ ਸਾਰੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰੁਬਿੰਦਰ ਸਿੰਘ ਰੰਧਾਵਾ, ਸਕੱਤਰ ਮਨਜੀਤ ਸਿੰਘ ਢਿੱਲੋਂ,ਸ੍ਰੀਮਤੀ ਤਲਵਿੰਦਰ ਕੌਰ ਅਤੇ ਸ੍ਰੀਮਤੀ ਹਰਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਅਤੇ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਉਣ ਲਈ ਪੇ੍ਰਰਿਤ ਕੀਤਾ | ਪਿ੍ੰਸੀਪਲ ਸ਼ਹਿਨਾ ਰੋਜ਼ੀ ਨੇ ਨਵੀਂ ਚੁਣੀ ਗਈ ਕੌਂਸਲ ਨੂੰ ਵਧਾਈ ਦਿੱਤੀ ਅਤੇ

ਪਿਛਲੀ ਖ਼ਬਰ ਕੌਮਾਂਤਰੀ ਮਾਂ ਦਿਵਸ ਨੂੰ ਸਮਰਪਿਤ ਮਾਂ ਬੋਲੀ ਪੰਜਾਬੀ ਸਾਹਿਤ ਸਭਾ ਪੰਜਾਬ ਵੱਲੋਂ ਸਮਾਰੋਹ <br/> ਅਗਲੀ ਖ਼ਬਰ ਨਗਰ ਪੰਚਾਇਤ ਚੀਮਾ ਦੇ ਕਰਮਚਾਰੀਆਂ ਦਾ ਧਰਨਾ ਲਗਾਤਾਰ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।