21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਤੀਸ਼ ਜੌੜਾ ਵਰਲਡ ਬੁੱਧਿਸਟ ਯੂਨਾਈਟਿਡ ਨੇਸ਼ਨ ਦੇ ਪੰਜਾਬ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 13-05-2026
ਸੰਗਰੂਰ, 12 ਮਈ (ਸੁਖਵਿੰਦਰ ਸਿੰਘ ਫੁੱਲ)- ਵਰਲਡ ਪੀਸ ਇੰਸਟੀਚਿਊਟ ਯੂਨਾਈਟਿਡ ਨੇਸ਼ਨ ਅਤੇ ਵਰਲਡ ਬੁੱਧਿਸਟ ਯੂਨਾਈਟਿਡ ਨੇਸ਼ਨ ਵਲੋਂ ਸਮਾਜਿਕ ਅਤੇ ਸ਼ਾਂਤੀ ਮਿਸ਼ਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਇੱਕ ਮਹੱਤਵਪੂਰਨ ਫ਼ੈਸਲਾ ਲੈਂਦੇ ਹੋਏ ਸਤੀਸ਼ ਜੌੜਾ ਨੂੰ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਜਥੇਬੰਦੀ ਦੇ ਅੰਬੈਸਡਰ ਡਾ. ਪਰਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ, ਜੋ ਵਿਸ਼ਵ ਪੱਧਰ 'ਤੇ ਸ਼ਾਂਤੀ, ਮਨੁੱਖਤਾ ਅਤੇ ਸਮਾਜਿਕ ਸੇਵਾਵਾਂ ਲਈ ਆਪਣੀ ਵਿਲੱਖਣ ਪਛਾਣ ਰੱਖਦੇ ਹਨ | ਇਸ ਮੌਕੇ ਸਤੀਸ਼ ਜੌੜਾ ਨੇ ਅੰਬੈਸਡਰ ਡਾ. ਪਰਵਿੰਦਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੰੂ ਪੂਰੀ ਇਮਾਨਦਾਰੀ, ਮਿਹਨਤ

ਪਿਛਲੀ ਖ਼ਬਰ ਹਰਪਾਲ ਸਿੰਘ ਸੋਨੰੂ ਬਰੇਟਾ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਆਬਜ਼ਰਵਰ ਨਿਯੁਕਤ <br/> ਅਗਲੀ ਖ਼ਬਰ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨਾਲ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।