22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੰਜਾਬ ਸਰਕਾਰ ਬਜ਼ੁਰਗ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ- ਅਰੋੜਾ <br/>

ਅਜੀਤ ਡੈਸਕ 14-05-2026
ਦਿੜ੍ਹਬਾ ਮੰਡੀ, 13 ਮਈ (ਹਰਬੰਸ ਸਿੰਘ ਛਾਜਲੀ)- ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਆਗੂ ਰਾਜ ਕੁਮਾਰ ਅਰੋੜਾ, ਇਕਾਈ ਦਿੜ੍ਹਬਾ ਦੇ ਪ੍ਰਧਾਨ ਦਰਸ਼ਨ ਸਿੰਘ ਰੋਗਲਾ, ਜਰਨਲ ਸਕੱਤਰ ਕਸਮੀਰ ਸਿੰਘ ਰੋੜੇਵਾਲ ਨੇ ਸਾਂਝੇ ਤੌਰ 'ਤੇ ਕਿਹਾ ਹੈ ਕਿ ਪੰਜਾਬ ਸਰਕਾਰ ਬਜ਼ੁਰਗ ਪੈਨਸ਼ਨਰਾਂ ਨੂੰ ਜਾਣ ਬੁੱਝ ਕਿ ਪ੍ਰੇਸ਼ਾਨ ਅਤੇ ਖੱਜਲ ਖੁਆਰ ਕਰ ਰਹੀ ਹੈ | ਪੈਨਸ਼ਨਰਜ਼ ਨੂੰ ਸਮੇਂ ਸਿਰ ਪੈਨਸ਼ਨਾਂ ਨਹੀਂ ਮਿਲ ਰਹੀਆਂ | ਪੈਨਸ਼ਨਰਾਂ ਦਾ ਰਹਿੰਦਾ 18 ਪ੍ਰਤੀਸ਼ਤ ਡੀ.ਏ. ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਫ਼ੈਸਲਾ ਮੁਲਾਜ਼ਮਾਂ ਅਤੇ ਪੈਨਸ਼ਨਰ ਦੇ ਹੱਕ ਵਿਚ ਕਰਨ ਦੇ ਬਾਵਜੂਦ ਡੀ.ਏ. ਨਹੀ ਦਿੱਤਾ ਜਾ ਰਿਹਾ ਅਤੇ ਨਾ ਹੀ ਸਰਕਾਰ 2.59 ਦਾ ਗੁਣਾਂਕ ਜੋ ਦੇਣਾ ਬਣਦਾ ਹੈ, ਨਹੀਂ ਦੇ ਰਹੀ ਹੈ | ਪੈਨਸ਼ਨਰ ਨੂੰ ਲੰਮੇ ਸਮੇਂ ਤੋਂ ਨਿਗੂਣਾ ਮੈਡੀਕਲ ਭੱਤਾ ਦਿੱਤਾ ਜਾ ਰਿਹਾ ਹੈ | ਜਿਸ 'ਚ ਤੁਰੰਤ ਵਾਧਾ ਕਰਨਾ ਬਣਦਾ ਹੈ |

ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਸਫਾਈ ਮਜ਼ਦੂਰ ਯੂਨੀਅਨ ਨੇ ਕੀਤੀ ਰੋਸ ਰੈਲੀ <br/> ਅਗਲੀ ਖ਼ਬਰ ਸਮਾਜ ਸੁਧਾਰ ਵੈੱਲਫੇਅਰ ਕਮੇਟੀ ਨੇ ਦਿੱਤਾ ਵਾਤਾਵਰਨ ਨੂੰ ਬਚਾਉਣ ਦਾ ਹੋਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।