22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਦਲਵੀਰ ਸਿੰਘ ਸਿੱਧੂ ਨੇ ਡੀ.ਐਸ.ਪੀ (ਆਰ) ਵਜੋਂ ਸੰਭਾਲਿਆ ਅਹੁਦਾ <br/>

ਅਜੀਤ ਡੈਸਕ 14-05-2026
ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ) - ਦਲਵੀਰ ਸਿੰਘ ਸਿੱਧੂ ਨੇ ਅੱਜ ਇੱਥੇ ਡੀ.ਐਸ.ਪੀ (ਆਰ) ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਤੋਂ ਪਹਿਲਾਂ ਇੱਥੇ ਡੀ.ਐਸ.ਪੀ (ਆਰ) ਵਜੋਂ ਤਾਇਨਾਤ ਸੁਖਦੇਵ ਸਿੰਘ ਦਾ ਤਬਾਦਲਾ ਪਟਿਆਲਾ ਜ਼ਿਲ੍ਹੇ ਵਿਚ ਬਨੂੜ ਵਿਖੇ ਹੋਇਆ ਹੈ | ਦਲਵੀਰ ਸਿੰਘ ਸਿੱਧੂ ਜੋ ਕਿ ਬਾਘਾਪੁਰਾਣਾ ਤੋਂ ਤਬਦੀਲ ਹੋ ਕੇ ਸੰਗਰੂਰ ਆਏ ਹਨ, ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਸਬ ਡਵੀਜ਼ਨ ਸੰਗਰੂਰ ਦੇ ਅੰਦਰ ਅਮਨ ਕਾਨੂੰਨ ਦੀ ਹਾਲਤ ਨੂੰ ਬਰਕਰਾਰ ਰੱਖਣਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ |

ਪਿਛਲੀ ਖ਼ਬਰ ਲੇਬਰ ਕੋਡ ਕਾਨੂੰਨ ਖ਼ਿਲਾਫ਼ ਸੀਟੂ ਨੇ ਮਨਾਇਆ ਮਜ਼ਦੂਰ ਦਿਵਸ ਅਗਲੀ ਖ਼ਬਰ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਹੋਣ ਲੱਗੀਆਂ ਦਾਅਵੇਦਾਰੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।