15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕੰਗਣਵਾਲ ਵਿਖੇ ਸਾਲਾਨਾ ਜੋੜ ਮੇਲਾ 24 ਨੂੰ

ਅਜੀਤ ਡੈਸਕ 15-05-2026
ਅਹਿਮਦਗੜ੍ਹ, 14 ਮਈ (ਰਣਧੀਰ ਸਿੰਘ ਮਹੋਲੀ)- ਸ਼ਹਿਰ ਦੇ ਨਜ਼ਦੀਕੀ ਪਿੰਡ ਕੰਗਣਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਬਾਬੇ ਵੱਡੇ ਵਡੇਰਿਆਂ ਦੇ ਅਸਥਾਨਾਂ 'ਤੇ ਸਾਲਾਨਾ ਜੋੜ ਮੇਲਾ 24 ਮਈ ਐਤਵਾਰ ਨੂੰ ਕਰਵਾਇਆ ਰਿਹਾ ਹੈ | ਇਕਬਾਲ ਸਿੰਘ ਸਾਬਕਾ ਪੰਚ ਅਤੇ ਮੇਲਾ ਸਿੰਘ ਦੇਹੜ ਨੇ ਦੱਸਿਆ ਕਿ 22 ਮਈ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 24 ਮਈ ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ ਅਤੇ ਗੁਰੂ ਜੱਸ ਗਾਇਨੇ ਕੀਤਾ ਜਾਵੇਗਾ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀ ਆਰਥਿਕ ਨੀਤੀ ਦੇਸ਼ ਦਾ ਭੱਠਾ ਬੈਠਾ ਰਹੀ - ਭਿੰਡਰ ਅਗਲੀ ਖ਼ਬਰ ਹੜਤਾਲ 'ਤੇ ਗਏ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਹਮਾਇਤ 'ਚ ਆਏ ਅਰਵਿੰਦ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।