14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ 15 ਦਾ ਪ੍ਰੋਗਰਾਮ ਮੁਲਤਵੀ ਤੇ ਹੁਣ 24 ਨੂੰ ਹੋਵੇਗਾ

ਅਜੀਤ ਡੈਸਕ 15-05-2026
ਦਿੜ੍ਹਬਾ ਮੰਡੀ, 14 ਮਈ (ਜਸਵੀਰ ਸਿੰਘ ਅÏਜਲਾ) - ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ 15 ਦਾ ਪ੍ਰੋਗਰਾਮ ਮੁਲਤਵੀ ਕਰਕੇ 24 ਨੂੰ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਜ਼ਿਲ੍ਹਾ ਪ੍ਰਧਾਨ ਸੰਗਰੂਰ ਨੇ ਹਲਕਾ ਦਿੜ੍ਹਬਾ ਦੇ ਪਿੰਡ ਛਾਹੜ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ 15 ਮਈ ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਰੱਖਿਆ ਗਿਆ ਪ੍ਰੋਗਰਾਮ ਕਿਸੇ ਅਣਟੱਲ ਕਾਰਨ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਹੁਣ ਇਹ ਪ੍ਰੋਗਰਾਮ 24 ਮਈ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਕਰਵਾਇਆ ਜਾਵੇਗਾ |
ਪਿਛਲੀ ਖ਼ਬਰ ਭਵਾਨੀਗੜ੍ਹ 'ਚ ਬਣੇਗਾ ਫਲਾਈਓਵਰ- ਡਾ. ਮਿੰਕੂ ਜਵੰਧਾ ਅਗਲੀ ਖ਼ਬਰ ਸਿਟੀ ਪੈ੍ਰੱਸ ਕਲੱਬ ਅਹਿਮਦਗੜ੍ਹ ਵਲੋਂ ਪੱਤਰਕਾਰਾਂ ਦੀਆਂ ਫ਼ੀਲਡ ਸਮੱਸਿਆਵਾਂ ਸੰਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।