29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਹਲਕਾ ਇੰਚਾਰਜ ਰੰਧਾਵਾ ਕਾਤਰੋਂ ਨੂੰ ਸਦਮਾ, ਮਾਤਾ ਦਾ ਦਿਹਾਂਤ <br/>

ਅਜੀਤ ਡੈਸਕ 18-05-2026
ਧੂਰੀ, 17 ਮਈ (ਲਖਵੀਰ ਸਿੰਘ ਧਾਂਦਰਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਧੂਰੀ ਤੋਂ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਭਜਨ ਕੌਰ ਦਾ ਅਚਾਨਕ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਹਨ | ਪਰਿਵਾਰ ਦੇ ਨਾਲ ਇਸ ਦੁੱਖ ਦੀ ਘੜੀ ਵਿੱਚ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਸੁੱਖੀ, ਭੁਪਿੰਦਰ ਸਿੰਘ ਭਲਵਾਨ ਮੈਂਬਰ ਐਸ.ਜੀ.ਪੀ.ਸੀ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਿੰਨਰਜੀਤ ਸਿੰਘ ਗੋਲਡੀ, ਹਰੀ ਸਿੰਘ ਪ੍ਰੀਤ ਨਾਭਾ, ਅਰਵਿੰਦ ਖੰਨਾ ਹਲਕਾ ਇੰਚਾਰਜ ਸੰਗਰੂਰ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਖਡਿਆਲ, ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਸਾਬਕਾ ਵਿਧਾਇਕ ਦਲਵੀਰ ਸਿੰਘ ਖੰਗੂੜਾ, ਕਾਂਗਰਸੀ ਆਗੂ ਸਰਪੰਚ ਹਰਦੀਪ ਸਿੰਘ ਦੌਲਤਪੁਰ, ਗਮਦੂਰ ਸਿੰਘ ਭਸੌੜ, ਪਰਮਜੀਤ ਸਿੰਘ ਪੰਮਾ ਬਾਠ, ਪਰਮਜੀਤ ਸਿੰਘ ਖ਼ਾਲਸਾ, ਸੰਤ ਬਾਬਾ ਰਾਜਵਿੰਦਰ ਸਿੰਘ ਟਿੱਬਾ, ਹਰਬੰਸ ਸਿੰਘ ਸ਼ੇਰਪੁਰ, ਸਰਪੰਚ ਗੁਰਮੀਤ ਸਿੰਘ ਮਾਹਮਦਪੁਰ, ਨਰਿੰਦਰ ਸਿੰਘ ਕਾਲਾਬੂਲਾ, ਸਾਧੂ ਸਿੰਘ ਪੇਧਨੀ, ਮਨਜੀਤ ਸਿੰਘ ਧਾਮੀ, ਹਰਬੰਸ ਸਿੰਘ ਸਲੇਮਪੁਰ, ਅਮਰਜੀਤ ਸਿੰਘ ਬਾਦਸਾਹਪੁਰ, ਅਕਾਲੀ ਦਲ ਅੰਮਿ੍ਤਸਰ, ਨਾਥ ਸਿੰਘ ਹਮੀਦੀ ਹਲਕਾ ਇੰਚਾਰਜ ਮਹਿਲ ਕਲਾਂ, ਡਾਕਟਰ ਕਰਨਵੀਰ ਸਿੰਘ, ਸੰਜੀਵ ਕੁਮਾਰ ਪਿੰਟਾ ਸ਼ਹਿਰੀ ਪ੍ਰਧਾਨ, ਨਿਰਭੈ ਸਿੰਘ ਹੇੜੀਕੇ, ਜਗਰੂਪ ਸਿੰਘ, ਹਰਿੰਦਰ ਸਿੰਘ ਰਾਜੋਮਾਜਰਾ, ਰੂਬੀ ਰਾਜੋਮਾਜਰਾ, ਅਮਰਿੰਦਰ ਸਿੰਘ, ਗੁਰਦਿਆਲ ਸਿੰਘ ਕਾਂਝਲਾ, ਅਮਰੀਕ ਸਿੰਘ ਆਦਿ ਆਗੂਆਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |

ਪਿਛਲੀ ਖ਼ਬਰ ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂ ਚੋਣਾਂ 'ਚ 'ਆਪ' ਉਮੀਦਵਾਰਾਂ ਨੰੂ ਕਰਨਗੇ ਸਵਾਲ <br/> ਅਗਲੀ ਖ਼ਬਰ ਬੇਰੁਜ਼ਗਾਰ ਚੋਣਾਂ 'ਚ ਕਰਨਗੇ ਸਵਾਲ, 24 ਮਈ ਨੂੰ ਮੁੜ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।