03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਦਿੱਲੀ ਪਬਲਿਕ ਸਕੂਲ ਦੇ ਸਨਮਾਨ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 24-05-2026
ਸੰਗਰੂਰ, 23 ਮਈ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਦਿੱਲੀ ਪਬਲਿਕ ਸਕੂਲ ਵਿਖੇ ਸਨਮਾਨ ਸਮਾਰੋਹ ਕਰਵਾਇਆ | ਸਕੂਲ ਦੇ ਚੇਅਰਮੈਨ ਡਾ. ਰਵੀ ਸ਼ੇਰ ਸਿੰਘ ਤੂਰ, ਪਿ੍ੰਸੀਪਲ ਅਰੁਣਾ ਜੈਸਵਾਲ ਅਧਿਆਪਕ, ਮਾਪੇ ਤੇ ਵਿਦਿਆਰਥੀ ਇਸ ਸਮਾਰੋਹ ਦੌਰਾਨ ਮੌਜੂਦ ਰਹੇ | ਸਮਾਰੋਹ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਖੇਡਾ, ਸਭਿਆਚਾਰ, ਹੋਰ ਸਹਿ ਪਾਠ ਕ੍ਰਮ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਾ ਸੀ | ਡਾ. ਰਵੀ ਸ਼ੇਰ ਸਿੰਘ ਤੂਰ ਨੇ ਆਪਣਾ ਸੰਬੋਧਨ ਵਿਚ ਕਿਹਾ ਕਿ ਨਿਰੰਤਰ ਮਿਹਨਤ, ਆਤਮ ਵਿਸ਼ਵਾਸ ਤੇ ਅਨੁਸ਼ਾਸਨ ਨਾਲ ਹੀ ਸਫਲਤਾ ਦੇ ਰਸਤੇ ਖੁੱਲ੍ਹਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿਚ ਟੀਚਾ ਨਿਰਧਾਤਰ ਕਰ ਕੇ ਉਸ ਨੂੰ ਸਫਲ ਕਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਅਰੁਣਾ ਜੈਸਵਾਲ ਨੇ ਵਿਦਿਆਰਥੀਆਂ ਦੀ ਉਪਲਬਧੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਕੁਲ ਮਿਲਾ ਕੇ ਇਸ ਸਮਾਰੋਹ ਨੇ ਵਿਦਿਆਰਥੀਆਂ ਨੂੰ ਅੱਗੇ ਵਧਣ ਅਤੇ ਨਵੀਆਂ ਉਚਾਈਆਂ ਛੂਹਣ ਲਈ

ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਬਗੀਚੀ ਵਾਲਿਆਂ ਦੇ ਦੀਵਾਨ 4 ਤੋਂ ਅਗਲੀ ਖ਼ਬਰ ਸ਼ਕਤੀਜੀਤ ਸਿੰਘ ਜ਼ਿਲ੍ਹਾ ਕਾਂਗਰਸ ਐਸ. ਸੀ. ਸੈੱਲ ਦੇ ਬਣੇ ਚੇਅਰਮੈਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।