04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਸੀਰ ਸਿੰਘ ਗਾਂਧੀ ਨੂੰ ਭਾਰੀ ਸਮਰਥਨ <br/>

ਅਜੀਤ ਡੈਸਕ 24-05-2026
ਲੌਂਗੋਵਾਲ, 23 ਮਈ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਨਾਮ ਤੋਂ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਅੱਜ ਲੌਂਗੋਵਾਲ ਨਗਰ ਕੌਂਸਲ ਚੋਣਾਂ ਵਿਚ ਵਾਰਡ ਨੰਬਰ 14 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਜਗਸੀਰ ਸਿੰਘ ਗਾਂਧੀ ਦੇ ਹੱਕ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਅਮਨ ਅਰੋੜਾ ਵੱਲੋਂ ਇਹਨਾਂ ਚੋਣਾਂ ਵਿੱਚ ਜੋ ਧੱਕੇਸ਼ਾਹੀ ਕੀਤੀ ਹੈ, ਇਸ ਤੋਂ ਪਹਿਲਾਂ ਕਦੇ ਵੀ ਨਹੀਂ ਹੋਈ | ਪੰਜਾਬੀਆਂ ਦੀ ਇੱਕੋ ਇੱਕ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ, ਜੋ ਲੋਕਾਂ ਦੀ ਨਬਜ਼ ਚੰਗੀ ਤਰਾਂ ਜਾਣਦੀ ਹੈ | ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਜੋ ਵਿਕਾਸ ਕਾਰਜ ਹੋਏ ਸਨ, ਉਸ ਨੰੂ ਲੋਕ ਅੱਜ ਵੀ ਸ਼ਿੱਦਤ ਨਾਲ ਯਾਦ ਕਰਦੇ ਹਨ | ਇਸ ਮੌਕੇ ਮੌਕੇ ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ, ਬਾਬਾ ਕੁਲਵੰਤ ਸਿੰਘ ਕਾਂਤੀ, ਜਸਵਿੰਦਰ ਸਿੰਘ ਦੁੱਲਟ, ਨੰਬਰਦਾਰ ਅਵਤਾਰ ਸਿੰਘ ਦੁੱਲਟ, ਵਿਜੇ ਗੋਇਲ, ਕਮਲ ਬਰਾੜ, ਅਮਰਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਚਹਿਲ | ਕਾਲਾ ਮਿੱਤਲ, ਜਗਸੀਰ ਸਿੰਘ ਬਬਲਾ, ਨਿਰਮਲ ਸਿੰਘ ਲਖਮੀਰਵਾਲਾ, ਜ਼ੋਰਾ ਸਿੰਘ ਵਾਲੀਆ, ਰਣਜੀਤ ਸਿੰਘ ਕੂਕਾ, ਰਾਜ ਬਾਬੂ ਅਤੇ ਰਾਠ ਬਾਬੂ ਹਾਜ਼ਰ ਸਨ |

ਪਿਛਲੀ ਖ਼ਬਰ ਝੂੰਦਾਂ ਨੇ ਪ੍ਰਧਾਨ ਬਾਵਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਭਾਈ ਲੌਂਗੋਵਾਲ ਅਤੇ ਚੇਅਰਮੈਨ ਸਿੱਧੂ ਵਲੋਂ ਭੁਪਿੰਦਰ ਸਿੰਘ ਗਿੱਲ ਲਈ ਘਰ ਘਰ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।