17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਕੇਂਦਰੀ ਜੇਲ੍ਹ ਬਠਿੰਡਾ 'ਚੋਂ ਦੋ ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 26-05-2026
ਬਠਿੰਡਾ, 25 ਮਈ (ਵੀਰਪਾਲ ਸਿੰਘ)-ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਦੋ ਟੱਚ ਸਕਰੀਨ ਮੋਬਾਇਨ ਫੋਨ ਬਰਾਮਦ ਕੀਤੇ ਗਏ ਹਨ | ਇਸ ਮਾਮਲੇ ਵਿਚ ਨਾਮਾਲੂਮ ਵਿਅਕਤੀਆਂ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਦੀਵਾਨ ਚੰਦ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਦੀ ਅਗਵਾਈ ਵਿਚ ਜੇਲ੍ਹ ਅੰਦਰ ਤਲਾਸ਼ੀ ਕੀਤੀ | ਤਲਾਸ਼ੀ ਦੌਰਾਨ ਜੇਲ੍ਹ ਵਿਚੋਂ ਦੋ ਮੋਬਾਇਲ ਫ਼ੋਨ ਬਰਾਮਦ ਕਰ ਲਏ ਗਏ | ਇਸ ਮਾਮਲੇ ਵਿਚ ਥਾਣਾ ਕੈਂਟ ਵਿਖੇ ਅਣਪਛਾਤੇ ਵਿਅਕਤੀਆਂ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਣ ਦਾ ਵਾਲਾ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।