ਸ਼ਾਂਤੀਪੂਰਨ ਮਾਹੌਲ ਕਾਇਮ ਰੱਖਣ ਲਈ ਜ਼ਿਲ੍ਹਾ ਪੁਲਿਸ ਵਚਨਬੱਧ - ਐਸ.ਐਸ.ਪੀ. ਸ. ਗੁਰਮੀਤ ਸਿੰਘ
ਅਜੀਤ ਡੈਸਕ
05-06-2026
ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮਲੇਰਕੋਟਲਾ ਆਜ਼ਮ ਦਾਰਾ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀ ਭਲਾਈ ਅਤੇ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਚੇਅਰਪਰਸਨ ਵਿਧਾਨ ਸਭਾ ਹਲਕਾ ਮਲੇਰਕੋਟਲਾ ਇਮਤਿਆਜ਼ ਅਲੀ ਬਾਬੂ, ਡੀ.ਐਸ.ਪੀ. ਡਾਕਟਰ ਮਾਨਵਜੀਤ ਸਿੰਘ ਸਿੱਧੂ, ਥਾਣਾ ਸਿਟੀ-2 ਦੇ ਮੁੱਖ ਅਫ਼ਸਰ ਦਰਸ਼ਨ ਸਿੰਘ ਤੋਂ ਇਲਾਵਾ ਇਸ਼ਵਰ ਅਰੋੜਾ ਉਰਫ਼ ਇਸ਼ੂ ਕੱਪੜਾ ਵਪਾਰੀ, ਮੈਂਬਰ ਮੁਹੰਮਦ ਖ਼ਾਲਿਦ, ਯਾਸੀਨ ਜੋਸ਼, ਮੁਹੰਮਦ ਇਮਰਾਨ, ਸਾਬਕਾ ਕੌਂਸਲਰ ਸਚਿਨ ਕੁਮਾਰ, ਲਲਿਤ ਗੋਇਲ, ਸਾਗਰ ਗੇਰਾ, ਮਨਪ੍ਰੀਤ, ਤਰੁਨ ਜੈਨ ਤੋਂ ਇਲਾਵਾ ਹੋਰ ਵਪਾਰੀ ਮੌਜੂਦ ਸਨ |