ਦੋ ਨਾਬਾਲਗ ਲੜਕੀਆਂ ਨਾਲ ਜਬਰ-ਜਨਾਹ ਦੇ ਮਾਮਲੇ 'ਚ ਦੋ ਮੁਲਜ਼ਮ ਗਿ੍ਫ਼ਤਾਰ
ਅਜੀਤ ਡੈਸਕ
05-06-2026
ਵਲੋਂ ਤੁਰੰਤ ਜਾਂਚ ਸ਼ੁਰੂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪੁਲਿਸ ਨੇ ਦੋਵਾਂ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ 'ਚ ਸਤਨਾਮ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਸੰਗਤੀਵਾਲਾ ਵੀ ਸ਼ਾਮਿਲ ਹੈ | ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਨ ਉਪਰੰਤ ਅਗਲੀ ਕਾਨੂੰਨੀ ਕਾਰਵਾਈ ਅਮਲ'ਚ ਲਿਆਂਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਚ ਪਹਿਲਾਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਵਿਅਕਤੀ ਫ਼ਰਾਰ ਸੀ, ਜਿਸ ਨੂੰ ਟਰੈਪ ਲਗਾ ਕੇ ਕਾਬੂ ਕੀਤਾ ਗਿਆ ਹੈ |