30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

10 ਗ੍ਰਾਮ ਚਿੱਟੇ ਸਮੇਤ ਇੱਕ ਕਾਬੂ

ਅਜੀਤ ਡੈਸਕ 06-06-2026
ਅਮਰਗੜ੍ਹ, 5 ਜੂਨ (ਜਤਿੰਦਰ ਮੰਨਵੀ) - ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਨੇ ਇੱਕ ਵਿਅਕਤੀ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਚਿੱਟੇ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਮਾਹੋਰਾਣਾ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਬਾਗੜੀਆਂ ਦੇ ਟੀ ਪੁਆਇੰਟ ਤੇ ਮੌਜੂਦ ਸੀ ਕਿ ਸ਼ਰਾਬ ਦੇ ਠੇਕੇ ਨੇੜੇ ਸ਼ੱਕੀ ਵਿਅਕਤੀ ਪੁਲਿਸ ਨੂੰ ਦੇਖ ਕੇ ਉੱਥੋਂ ਜਾਣ ਲੱਗਾ ਤਾਂ ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਚਿੱਟਾ ਬਰਾਮਦ ਹੋਇਆ | ਬਹਰਹਾਲ ਅਮਰਗੜ੍ਹ ਪੁਲਿਸ ਨੇ ਕਥਿਤ ਦੋਸ਼ੀ ਦਰਸ਼ਨ ਸਿੰਘ ਉਰਫ਼ ਬਿੱਲਾ ਪੁੱਤਰ ਪਿਆਰਾ ਸਿੰਘ ਵਾਸੀ ਅੰਦਰਲਾ ਵਿਹੜਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ |
ਪਿਛਲੀ ਖ਼ਬਰ ਮੀਟਿੰਗ ਦਾ ਸਮਾਂ ਨਾ ਮਿਲਣ ਦੀ ਸੂਰਤ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਨੰੂ ਮਿਲਿਆ ਹੋਰ ਬਲ , ਭਾਜਪਾ ਆਗੂਆਂ ਨੇ ਧਰਨੇ 'ਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।