10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਵਿਸ਼ਵ ਵਾਤਾਵਰਨ ਦਿਵਸ ਮੌਕੇ ਲਗਾਏ ਬੂਟੇ <br/>

ਅਜੀਤ ਡੈਸਕ 07-06-2026
ਸੰਗਰੂਰ, 5 ਜੂਨ (ਧੀਰਜ ਪਸੋਰੀਆ) - ਫੋਰਚੂਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ਵ ਵਾਤਾਵਰਣ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਪ੍ਰਤਾਪ ਸਿੰਘ ਧਾਲੀਵਾਲ ਨੇ ਪੌਦਾ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ | ਉਨ੍ਹਾਂ ਨੇ ਵਾਤਾਵਰਨ ਦੀ ਸੁਰੱਖਿਆ ਦੀ ਮਹੱਤਤਾ ਉੱਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਹਰ ਇਕ ਮਨੁੱਖ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਉਹ ਪ੍ਰਕਿਰਤੀ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਏ | ਇਸ ਸਮਾਗਮ ਵਿਚ ਡਾਇਰੈਕਟਰ ਅਕੈਡਮਿਕ ਸ੍ਰੀ ਐਮ.ਐਸ. ਬਖਤਾਵਰ, ਪਿ੍ੰਸੀਪਲ ਮੈਡਮ ਰਾਜਵੀਰ ਕੌਰ ਅਤੇ ਵਾਈਸ ਚੇਅਰਮੈਨ ਸ੍ਰੀ ਜਸਪ੍ਰੀਤ ਸਿੰਘ ਧਾਲੀਵਾਲ ਵੀ ਮੌਜੂਦ ਸਨ | ਸਮਾਗਮ ਦੇ ਅੰਤ ਵਿਚ ਸਭ ਨੇ ਮਿਲ ਕੇ ਵਾਤਾਵਰਣ ਦੀ ਰੱਖਿਆ ਲਈ ਪ੍ਰਣ ਲਿਆ |

ਪਿਛਲੀ ਖ਼ਬਰ ਸੀ.ਪੀ.ਆਈ. ਦੀ ਤਹਿਸੀਲ ਪੱਧਰੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਦੇ ਵਿਚਾਰੇ <br/> ਅਗਲੀ ਖ਼ਬਰ ਭਲਕੇ ਪੂਰੇ ਪੰਜਾਬ 'ਚ ਜ਼ਿਲ੍ਹਾ ਪੱਧਰੀ ਅਰਥੀ ਫ਼ੂਕ ਮੁਜ਼ਾਹਰੇ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।