30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੀਨੀਅਰ ਪੱਤਰਕਾਰ ਦਲਜੀਤ ਸਿੰਘ ਮੱਕੜ ਦਾ ਦਿਹਾਂਤ <br/>

ਅਜੀਤ ਡੈਸਕ 10-06-2026
ਚੀਮਾ ਮੰਡੀ, 9 ਜੂਨ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਜ਼ਿਲ੍ਹਾ ਸੰਗਰੂਰ ਦੇ ਕਸਬਾ ਚੀਮਾ ਮੰਡੀ ਤੋਂ 'ਰੋਜ਼ਾਨਾ ਅਜੀਤ' ਦੇ ਪੱਤਰਕਾਰ ਦਲਜੀਤ ਸਿੰਘ ਮੱਕੜ (54 ਸਾਲ) ਦਾ ਲੰਮੀ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ, ਉਹ ਪਿਛਲੇ ਲੰਮੇ ਸਮੇਂ ਤੋ ਬਿਮਾਰੀ ਤੋਂ ਪੀੜਤ ਸਨ | ਉਨ੍ਹਾਂ ਦਾ ਸੰਸਕਾਰ 10 ਜੂਨ ਨੂੰ ਚੀਮਾ ਮੰਡੀ (ਸੰਗਰੂਰ) ਵਿਖੇ ਕਰੀਬ 10 ਵਜੇ ਹੋਵੇਗਾ | ਉਨ੍ਹਾਂ ਦੇ ਦਿਹਾਤ 'ਤੇ ਵੱਖ-ਵੱਖ ਸਮਾਜਿਕ, ਧਾਰਮਿਕ, ਰਾਜਨੀਤਕ, ਕਿਸਾਨ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸਮੁੱਚੇ ਪੱਤਰਕਾਰ ਭਾਈਚਾਰੇ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ |

ਪਿਛਲੀ ਖ਼ਬਰ ਹਲਕਾ ਅਮਰਗੜ੍ਹ ਦੇ ਕਾਰੋਬਾਰੀ ਸਮਿਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਲੀਮੈਂਟ ਸਟੈਂਡਿੰਗ ਕਮੇਟੀ ਅੱਗੇ ਪੇਸ਼ ਹੋਏ ਅਗਲੀ ਖ਼ਬਰ ਸਾਹਿਤਕਾਰਾਂ ਵਲੋਂ ਪੰਜਾਬੀ ਭਾਸ਼ਾ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਦਿੱਤਾ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।