07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਨੌਜਵਾਨ ਕੀਤਾ ਜ਼ਖ਼ਮੀ

ਅਜੀਤ ਡੈਸਕ 12-06-2026
ਦਿੜ੍ਹਬਾ ਮੰਡੀ, 11 ਜੂਨ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਸ਼ਹਿਰ ਵਿਖੇ ਦਿਨ ਦਿਹਾੜੇ ਸ਼ਰੇਆਮ ਬਾਜ਼ਾਰ 'ਚ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ | ਹਮਲਾ ਕਰਨ ਵਾਲੇ ਵੀ ਨੌਜਵਾਨ ਸਨ ਜੋ ਮੌਕੇ ਤੋਂ ਫ਼ਰਾਰ ਹੋ ਗਏ | ਸ਼ਹਿਰ ਦੀ ਸਮਾਣਾ ਮਾਰਕੀਟ ਵਿਚ ਅਚਾਨਕ ਇਕ ਨੌਜਵਾਨ ਤੇ ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਲੋਕਾਂ ਵਲੋਂ ਰੌਲਾ ਪਾਉਣ ਤੋਂ ਬਾਅਦ ਹਮਲਾਵਰ ਭੱਜ ਗਏ | ਜ਼ਖ਼ਮੀ ਨੌਜਵਾਨ ਦੀ ਪਛਾਣ ਧਨਿੰਦਰ ਸਿੰਘ (20) ਪੁੱਤਰ ਅਮਰਜੀਤ ਸਿੰਘ ਵਾਸੀ ਤੂਰਬੰਜਾਰਾ ਹੋਈ, ਜਿਸ ਨੂੰ ਇਲਾਜ ਲਈ ਸੰਗਰੂਰ ਵਿਖੇ ਹਸਪਤਾਲ ਵਿਚ ਦਾਖਲ ਕਰਵਾਇਆ | ਜ਼ਖ਼ਮ ਜ਼ਿਆਦਾ ਹੋਣ ਕਰ ਕੇ ਇਲਾਜ ਲਈ ਲੁਧਿਆਣਾ
ਪਿਛਲੀ ਖ਼ਬਰ ਥਾਣਾ ਸਿਟੀ ਧੂਰੀ ਵਲੋਂ ਦਾਜ ਦੇ ਲੋਭੀ ਸੱਸ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਗਰਮੀ 'ਚ 72 ਘੰਟਿਆਂ ਤੋਂ ਟਾਵਰ 'ਤੇ ਚੜ੍ਹੇ ਹਰਜੀਤ ਸਿੰਘ ਦੇ ਸੁੱਜੇ ਪੈਰ ਤੇ ਗਰਮੀ ਕਾਰਨ ਝੁਲਸਿਆ ਚਿਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।