03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਬੜੂ ਸਾਹਿਬ ਟਰੱਸਟ ਸਮੇਤ ਹੋਰਨਾਂ ਸੰਸਥਾਵਾਂ ਵਲੋਂ ਪੱਤਰਕਾਰ ਮੱਕੜ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 13-06-2026
ਚੀਮਾ ਮੰਡੀ, 12 ਜੂਨ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਸਥਾਨਕ ਕਸਬੇ ਤੋਂ 'ਅਜੀਤ' ਦੇ ਪੱਤਰਕਾਰ ਦਲਜੀਤ ਸਿੰਘ ਮੱਕੜ ਦੇ ਦਿਹਾਤ 'ਤੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ, ਉਪ ਪ੍ਰਧਾਨ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ), ਸਕੱਤਰ ਭਾਈ ਰਵਿੰਦਰਪਾਲ ਸਿੰਘ ਕੋਹਲੀ, ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ, ਅਕਾਲ ਕਾਲਜ ਕੌਸ਼ਲ ਮਸਤੂਆਣਾ ਸਾਹਿਬ ਦੇ ਪ੍ਰਧਾਨ ਬਾਬਾ ਕਾਕਾ ਸਿੰਘ, ਸਕੱਤਰ ਜਸਵੰਤ ਸਿੰਘ ਖਹਿਰਾ ਮਸਤੂਆਣਾ, ਬਾਬਾ ਗੁਰਜੀਤ ਸਿੰਘ ਹਰੀਗੜ੍ਹ, ਬਾਬਾ ਜਸਵਿੰਦਰ ਸਿੰਘ ਹਰੇੜੀ, ਭਾਈ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ, ਬਾਬਾ ਸੁਖਦੇਵ ਸਿੰਘ ਸਿਧਾਣਾ ਸਾਹਿਬ, ਜਥੇ. ਤੇਜਾ ਸਿੰਘ ਕਮਾਲਪੁਰ, ਇੰਦਰਮੋਹਨ ਸਿੰਘਤ ਲਖਮੀਰਵਾਲਾ, ਜਥੇ. ਗੁਰਲਾਲ ਸਿੰਘ ਫਤਹਿਗੜ੍ਹ (ਤਿੰਨੇ ਮੈਂਬਰ ਸ਼ੋ੍ਰਮਣੀ ਕਮੇਟੀ), ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੁਨਾਮ ਸ਼ੋ੍ਰਮਣੀ ਅਕਾਲੀ ਦਲ, ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ, ਸਰਦਾਰੀਆ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਸਤਨਾਮ ਸਿੰਘ ਦਬੜੀਖਾਨਾ ਆਸਟੇ੍ਰਲੀਆ, ਭਾਈ ਜਗਰਾਜ ਸਿੰਘ ਢੱਡਰੀਆਂ, ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ, ਦਰਬਾਰਾ ਸਿੰਘ ਚੀਮਾ ਰਿਸੀਵਰ ਗੁ. ਸਾਹਿਬ ਨਾਨਕਸਰ ਚੀਮਾ, ਭਾਈ ਜਰਨੈਲ ਸਿੰਘ ਮੈਨੇਜਰ ਗੁ. ਸਾਹਿਬ ਚੀਮਾ, ਪਰਮਿੰਦਰ ਸਿੰਘ ਰਿਸੀਵਰ ਗੁ. ਸਾਹਿਬ ਗੰਢੂਆਂ, ਮਾਸਟਰ ਸੁਰਿੰਦਰ ਸਿੰਘ ਭਰੂਰ, ਮਾਸਟਰ ਰਣਜੀਤ ਸਿੰਘ ਛਾਜਲਾ ਤੋ ਇਲਾਵਾ ਹੋਰਨਾ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ 'ਪੰਜਾਬ ਦੇ ਵਾਰਿਸ' ਨੂੰ ਵਿਧਾਇਕ ਇਆਲੀ ਦੇ ਸ਼ਾਮਿਲ ਹੋਣ ਨਾਲ ਮਿਲੀ ਵੱਡੀ ਤਾਕਤ-ਸਰਨਾ ਚੱਠਾ <br/... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਬੀ.ਸੀ. ਵਿੰਗ ਦਾ ਜਸਦੇਵ ਸਿੰਘ ਜੱਸਾ ਨੂੰ ਹਲਕਾ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।